Site icon SMZ NEWS

ਹਿਮਾਚਲ ਪਹੁੰਚੇ ਮੋਦੀ, ਰੋਹਤਾਂਗ ‘ਚ ਕੀਤਾ ਅਟਲ ਟਨਲ ਦਾ ਉਦਘਾਟਨ

ਰੋਹਤਾਂਗ ‘ਚ ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਲੰਬੀ ਟਨਲ ਦਾ ਉਦਘਾਟਨ ਕਰ ਦੇਸ਼ ਨੂੰ ਸਮਰਪਿਤ ਕੀਤੀ।

ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਪਾਸ ਨੇੜੇ ਬਣਾਈ ਗਈ 9.02 ਕਿਲੋਮੀਟਰ ਲੰਬੀ ਅਟਲ-ਟਨਲ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕਰ ਦਿੱਤਾ ਗਿਆ ਹੈ। ਇਸ ਮੌਕੇ ਉਹਨਾਂ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਰਾਜਨੀਤਿਕ ਸਖਸ਼ੀਅਤਾਂ ਮੌਜੂਦ ਰਹੀਆਂ। ਤੁਹਾਨੂੰ ਦੱਸ ਦੇਈਏ ਕਿ ਰੋਹਤਾਂਗ ‘ਚ ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਲੰਬੀ ਟਨਲ ਦਾ ਉਦਘਾਟਨ ਕਰ ਦੇਸ਼ ਨੂੰ ਸਮਰਪਿਤ ਕੀਤੀ।

Exit mobile version