ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਕਾਂਗਰਸ ਸੱਤਾ ਸਮੇਂ ਕੇਂਦਰੀ ਮੰਤਰੀ ਰਹੇ Boota Singh ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 86 ਸਾਲਾਂ ਦੀ ਸੀ । ਪਿਛਲੇ ਸਾਲ ਦਿਮਾਗ ਦੀ ਨਾੜੀ ਫਟਣ ਕਾਰਨ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਅਕਤੂਬਰ ਤੋਂ ਕੋਮਾ ਵਿੱਚ ਸਨ। ਪਰਿਵਾਰ ਨੇ ਦੱਸਿਆ ਕਿ ਬੂਟਾ ਸਿੰਘ(Boota Singh) ਦਾ ਅੱਜ ਸਵੇਰੇ ਸਾਢੇ ਪੰਜ ਵਜੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਸਾਬਕਾ ਕਾਂਗਰਸ ਪ੍ਰਧਾਨ Rahul Gandhi ਅਤੇ Priynaka Gandhi ਸਣੇ ਕਈ ਹੋਰ ਪਾਰਟੀ ਨੇਤਾਵਾਂ ਨੇ ਬੂਟਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਨਹੀਂ ਰਹੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਬੂਟਾ ਸਿੰਘ : 86 ਸਾਲ ਦੀ ਉਮਰ ‘ਚ ਹੋਇਆ ਦੇਹਾਂਤ
January 2, 20210

Related tags :
#PriyankaGandhi #PunjabCongress #RahulGandhi Boota Singh Death Congress
Related Articles
July 11, 20240
ਕਿਸਾਨ ਅੰਦੋਲਨ ‘ਚ ਜਾ/ਨ ਗੁਆਉਣ ਵਾਲੇ ਸ਼/ਹੀ/ਦਾਂ ਦੇ ਪਰਿਵਾਰਾਂ ਨੂੰ CM ਨੇ ਸੌਂਪੇ ਨਿਯੁਕਤੀ ਪੱਤਰ, ਕਿਹਾ ,”ਸਾਡੀ ਸ/ਰ/ਕਾ/ਰ ਸਦਾ ਕਿਸਾਨਾਂ ਨਾਲ ਖੜ੍ਹੀ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਵਾਅਦਾ ਕੀਤਾ ਸੀ ਕਿ ਤਿੰਨ ਸਾਲਾਂ ਬਾਅਦ ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼
Read More
April 26, 20240
ऑनलाइन गेम खेलकर बच्चे ने जीते 3 करोड़, रातों-रात बदल गई परिवार की किस्मत
कहते हैं जब भगवान मेहरबान होते हैं तो इंसान की किस्मत बदल जाती है. ऐसा ही एक मामला श्री आनंदपुर साहिब से सामने आया है जहां एक युवक ऑनलाइन गेम खेलकर करोड़पति पति बन गया।
श्री आनंदपुर साहिब से एक चौं
Read More
September 28, 20210
ਰੋਡਵੇਜ਼ ਠੇਕਾ ਮੁਲਾਜ਼ਮਾਂ ਦਾ ਸਰਕਾਰ ਨੂੰ ਅਲਟੀਮੇਟਮ, 10 ਅਕਤੂਬਰ ਤੱਕ ਮੰਗਾਂ ਨਹੀਂ ਮੰਨੀਆਂ ਤਾਂ ਫਿਰ ਕਰਾਂਗੇ ਹੜਤਾਲ
ਕਾਂਟ੍ਰੈਕਟ ਬੱਸ ਕਰਮਚਾਰੀਆਂ ਦੀ ਮੰਗਲਵਾਰ ਨੂੰ ਲੁਧਿਆਣਾ ਬੱਸ ਸਟੈਂਡ ਦੇ ਦਫਤਰ ਵਿਖੇ ਮੀਟਿੰਗ ਹੋਈ। ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਕੀਤੀਆਂ ਜਾਣ, ਨਹੀਂ ਤਾਂ ਉਹ
Read More

Comment here