ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ MSP ਨੂੰ ਕਾਨੂੰਨੀ ਤੌਰ ਤੇ ਦਰਜਾ ਦਿਵਾਉਣ ਲਈ ਧਰਨਿਆਂ ਤੇ ਬੈਠੇ ਕਿਸਾਨਾਂ ਨੇ ਕਿਹਾ ਹੈ ਕਿ ਉਹ ਸ਼ੁਰੂ ਤੋਂ ਸ਼ਾਂਤਮਈ ਸਨ, ਸ਼ਾਂਤਮਈ ਹਨ ਤੇ ਹਮੇਸ਼ਾ ਸ਼ਾਂਤਮਈ ਰਹਿਣਗੇ ਪਰ ਜਦ ਤਕ ਸਰਕਾਰ ਆਪਣੇ ਤਿੰਨੋ ਖੇਤੀ ਕਾਨੂੰਨਾਂ ਨੂੰ ਵਾਪਿਸ ਨੀ ਲੈਂਦੀ ਉਦੋਂ ਤੱਕ ਦਿੱਲੀ ਦੀਆਂ ਸਰਹੱਦਾਂ ਉਪਰ ਡਟੇ ਰਹਿਣਗੇ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਸਾਨ ਨੇਤਾਵਾਂ ਨੇ ਕਿਹਾ ਕਿ ਸਰਕਾਰ ’ਤੇ ਦਬਾਅ ਪਾਉਣ ਲਈ 26 ਜਨਵਰੀ ਨੂੰ ਦਿੱਲੀ ਵੱਲ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਦਿਨ ਕਿਸਾਨਾਂ ਵਲੋਂ ਟਰੈਕਟਰਾਂ ’ਤੇ ਕੌਮੀ ਝੰਡੇ ਲਗਾਏ ਜਾਣਗੇ ਤੇ ਇਸ ਮਾਰਚ ਨੂੰ Kisan Prade ਦਾ ਨਾਮ ਦਿੱਤਾ ਗਿਆ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਇਸ ਸੰਘਰਸ਼ ਵਿੱਚ ਹੁਣ ਤੱਕ ਉਨ੍ਹਾਂ ਦੇ 50 ਸਾਥੀ ਜਾਨ ਗੁਆ ਚੁੱਕੇ ਹਨ। ਕਿਸਾਨ ਨੇਤਾਵਾਂ ਨੇ ਮੀਡੀਆ ਨੂੰ ਦੱਸਿਆ ਕਿ ਮੋਦੀ ਸਰਕਾਰ ਦਾ ਇਹ ਕੋਰਾ ਝੂਠ ਹੈ ਕਿ ਉਨ੍ਹਾਂ ਨੇ ਕਿਸਾਨਾਂ ਦੀਆਂ 50% ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਉਨ੍ਹਾਂ ਨੂੰ ਕਾਗਜ਼ ’ਤੇ ਕੁੱਝ ਵੀ ਨਹੀਂ ਮਿਲਿਆ।
ਕਿਸਾਨਾਂ ਅਤੇ ਮੰਤਰੀਆਂ ਦੀ 4 ਨੂੰ ਹੋਣ ਵਾਲੀ ਮੀਟਿੰਗ ਅਹਿਮ : ਮੰਗਾਂ ਨਾ ਮਨਣ ਤੇ ਕਿਸਾਨ ਦਿੱਲੀ ‘ਚ 26 ਜਨਵਰੀ ਨੀ ਕਰਨਗੇ ਟਰੈਕਟਰ ਪਰੇਡ
January 2, 20210

Related tags :
#delhikisandharne #Modi VS Kisan #TractorPrade
Related Articles
November 2, 20220
Gangster Kohli, who helped Tinu escape, was sent to police remand by the court
Gangster Kuldeep Kohli, who was arrested by the Mohali State Special Operation Cell, appeared in the Mohali court today, where while hearing the case, the Mohali court sent Kuldeep Kohli on three-day
Read More
January 22, 20230
भारतीय क्रिकेटर उमेश यादव से 44 लाख की धोखाधड़ी, दोस्त से की ठगी, जांच में जुटी पुलिस
भारतीय तेज गेंदबाज उमेश यादव से उनके दोस्त और पूर्व मैनेजर ने 44 लाख रुपये की ठगी की, जो महाराष्ट्र के नागपुर में उनके नाम पर एक प्लॉट खरीदने के नाम पर किया गया है. पुलिस ने बताया कि नागपुर निवासी उमे
Read More
August 7, 20210
JEE Main ਜੁਲਾਈ 2021 ਦਾ ਨਤੀਜਾ ਹੋਇਆ ਜ਼ਾਰੀ, 17 ਉਮੀਦਵਾਰਾਂ ਨੇ 100 ਪ੍ਰਤੀਸ਼ਤ ਕੀਤਾ ਸਕੋਰ
ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਜੇਈਈ ਮੇਨ ਜੁਲਾਈ 2021 ਪ੍ਰੀਖਿਆ (ਜੇਈਈ ਮੇਨ ਨਤੀਜਾ 2021) ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਨਤੀਜਾ ਲਿੰਕ JEE ਮੁੱਖ ਵੈਬਸਾਈਟ jeemain.nta.nic.in ‘ਤੇ ਸਰਗਰਮ ਕੀਤਾ ਗਿਆ ਹੈ. ਇਸ ਤੋਂ ਇਲਾਵਾ, ਨਤ
Read More

Comment here