ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਕਾਂਗਰਸ ਸੱਤਾ ਸਮੇਂ ਕੇਂਦਰੀ ਮੰਤਰੀ ਰਹੇ Boota Singh ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 86 ਸਾਲਾਂ ਦੀ ਸੀ । ਪਿਛਲੇ ਸਾਲ ਦਿਮਾਗ ਦੀ ਨਾੜੀ ਫਟਣ ਕਾਰਨ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਅਕਤੂਬਰ ਤੋਂ ਕੋਮਾ ਵਿੱਚ ਸਨ। ਪਰਿਵਾਰ ਨੇ ਦੱਸਿਆ ਕਿ ਬੂਟਾ ਸਿੰਘ(Boota Singh) ਦਾ ਅੱਜ ਸਵੇਰੇ ਸਾਢੇ ਪੰਜ ਵਜੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਸਾਬਕਾ ਕਾਂਗਰਸ ਪ੍ਰਧਾਨ Rahul Gandhi ਅਤੇ Priynaka Gandhi ਸਣੇ ਕਈ ਹੋਰ ਪਾਰਟੀ ਨੇਤਾਵਾਂ ਨੇ ਬੂਟਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਨਹੀਂ ਰਹੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਬੂਟਾ ਸਿੰਘ : 86 ਸਾਲ ਦੀ ਉਮਰ ‘ਚ ਹੋਇਆ ਦੇਹਾਂਤ
January 2, 20210
Related tags :
#PriyankaGandhi #PunjabCongress #RahulGandhi Boota Singh Death Congress
Related Articles
December 6, 20210
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਚੰਨੀ , ਸਰਬਤ ਦੇ ਭਲੇ ਦੀ ਕੀਤੀ ਅਰਦਾਸ, (ਤਸਵੀਰਾਂ)
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅੰਮ੍ਰਿਤਸਰ ਪੁੱਜੇ। ਉਥੇ ਉਨ੍ਹਾਂ ਨੇ ਗੁਰਦੁਆਰਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।
ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰ
Read More
March 9, 20220
ਰਾਧਾ ਸੁਆਮੀ ਡੇਰਾ ਬਿਆਸ ਪ੍ਰੇਮੀਆਂ ਲਈ ਅਹਿਮ ਖ਼ਬਰ, 20 ਮਾਰਚ ਤੋਂ ਸ਼ੁਰੂ ਹੋ ਰਹੇ ਹਨ ਸਤਿਸੰਗ
ਰਾਧਾ ਸਵਾਮੀ ਸਤਿਸੰਗ ਬਿਆਸ ਦੀਆਂ ਸੰਗਤਾਂ ਲਈ ਅਹਿਮ ਖਬਰ ਹੈ ਕਿ ਡੇਰਾ ਬਿਆਸ ਨੇ ਸਤਿਸੰਗ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਰਾਧਾ ਸੁਆਮੀ ਬਿਆਸ ਦੇ ਸਤਿਸੰਗ 20 ਮਾਰਚ ਤੋਂ ਮੁੜ ਸ਼ੁਰੂ ਕੀਤੇ ਜਾਣਗੇ।
ਡੇਰਾ ਬਿਆਸ ਦੇ ਮੁਖੀ ਬਾਬਾ
Read More
June 1, 20210
Cancel Class 12 Board Exams: Arvind Kejriwal To Centre
The Centre had announced that the CBSE Class 10 exams would not be organised this year as well.
Delhi Chief Minister Arvind Kejriwal has joined a growing chorus of students, parents and politicians
Read More
Comment here