ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾ ਅਤੇ ਕਾਂਗਰਸ ਸੱਤਾ ਸਮੇਂ ਕੇਂਦਰੀ ਮੰਤਰੀ ਰਹੇ Boota Singh ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 86 ਸਾਲਾਂ ਦੀ ਸੀ । ਪਿਛਲੇ ਸਾਲ ਦਿਮਾਗ ਦੀ ਨਾੜੀ ਫਟਣ ਕਾਰਨ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਅਕਤੂਬਰ ਤੋਂ ਕੋਮਾ ਵਿੱਚ ਸਨ। ਪਰਿਵਾਰ ਨੇ ਦੱਸਿਆ ਕਿ ਬੂਟਾ ਸਿੰਘ(Boota Singh) ਦਾ ਅੱਜ ਸਵੇਰੇ ਸਾਢੇ ਪੰਜ ਵਜੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਸਾਬਕਾ ਕਾਂਗਰਸ ਪ੍ਰਧਾਨ Rahul Gandhi ਅਤੇ Priynaka Gandhi ਸਣੇ ਕਈ ਹੋਰ ਪਾਰਟੀ ਨੇਤਾਵਾਂ ਨੇ ਬੂਟਾ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਨਹੀਂ ਰਹੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਬੂਟਾ ਸਿੰਘ : 86 ਸਾਲ ਦੀ ਉਮਰ ‘ਚ ਹੋਇਆ ਦੇਹਾਂਤ
January 2, 20210

Related tags :
#PriyankaGandhi #PunjabCongress #RahulGandhi Boota Singh Death Congress
Related Articles
April 6, 20220
ਸਾਬਕਾ CM ਕੈਪਟਨ ਤੇ MP ਪ੍ਰਨੀਤ ਕੌਰ ਨੇ ਪੰਜਾਬ ‘ਚ ਵੱਧ ਰਹੀਆਂ ਹਿੰਸਾ ਦੀਆਂ ਘਟਨਾਵਾਂ ‘ਤੇ ਪ੍ਰਗਟਾਈ ਚਿੰਤਾ
ਬੀਤੇ ਦਿਨੀਂ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਕੋਲ ਕਬੱਡੀ ਕਲੱਬ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਮੈਂਬਰ ਪ੍ਰਨੀਤ ਕੌਰ ਨੇ ਚਿੰਤਾ ਜ਼ਾਹਿਰ ਕ
Read More
February 6, 20240
मध्य प्रदेश के हरदा में एक पटाखा फैक्ट्री में बड़ा विस्फोट, हादसे में कई लोगों की मौत
मध्य प्रदेश के हरदा में मगरदा रोड पर बैरागढ़ रेहटा नामक स्थान पर स्थित एक पटाखा फैक्ट्री में मंगलवार सुबह आग लग गई. इसके बाद भयानक विस्फोट होने लगे. विस्फोट इतने शक्तिशाली थे कि आसपास की इमारतें भी हि
Read More
November 4, 20220
‘A woman having a relationship with another man is not entitled to permanent alimony after divorce’: High Court
A woman having a relationship with an estranged man is not entitled to permanent maintenance from her husband after divorce. The Punjab-Haryana High Court has made it clear in such cases that if it is
Read More

Comment here