ਪਾਕਿਸਤਾਨ ਤੇ ਹੋ ਰਿਹਾ ਹੈ ਵਿਸ਼ਵ ਦੇ ਕਈ ਦੇਸ਼ਾਂ ਦੇ ਦਬਾਵ ਦਾ ਅਸਰ, ਇਸੇ ਦੇ ਚਲਦਿਆਂ ਪਾਕਿਸਤਾਨ ਦੇ ਅੱਤਵਾਦੀ ਵਿਰੋਧੀ ਦਸਤੇ ਨੇ ਭਾਰਤ ਦੇ ਪ੍ਰਸਿੱਧ ਸ਼ਹਿਰ ਮੁੰਬਈ ‘ਚ ਹੋਏ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਲਸ਼ਕਰ-ਏ-ਤੋਇਬਾ ਦੇ ਮੁੱਖ ਸਰਗਨੇ ਜ਼ਕੀ-ਉਰ-ਰਹਿਮਾਨ ਲਖਵੀ ਨੂੰ ਅੱਤਵਾਦੀਆਂ ਨੂੰ ਵਿੱਤ ਵਿੱਤੀ ਮਦਦ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਮੁੰਬਈ ਹਮਲੇ ਦੇ ਕੇਸ ਵਿੱਚ ਸਾਲ 2015 ਤੋਂ ਜ਼ਮਾਨਤ ’ਤੇ ਲਖਵੀ ਨੂੰ ਅੱਤਵਾਦੀ ਵਿਰੋਧੀ ਦਸਤੇ ਨੇ ਗ੍ਰਿਫ਼ਤਾਰ ਕੀਤਾ। ਹਾਲਾਂਕਿ ਪਾਕਿਸਤਾਨ ਦੇ ਅੱਤਵਾਦੀ ਵਿਰੋਧੀ ਦਸਤੇ ਨੇ ਜ਼ਕੀ-ਉਰ-ਰਹਿਮਾਨ ਲਖਵੀ ਦੀ ਗ੍ਰਿਫਤਾਰੀ ਦੀ ਜਗ੍ਹਾ ਦਾ ਜ਼ਿਕਰ ਨਹੀਂ ਕੀਤਾ।
ਮੁੰਬਈ ਹਮਲੇ ਦਾ ਮਾਸਟਰ ਮਾਈਂਡ ਅਰੇਸਟ : ਰੁਕ ਰੁਕ ਕੇ ਆਤੰਕੀਆਂ ਖਿਲਾਫ ਕਾਰਵਾਈ ਕਰ ਰਿਹਾ ਹੈ ਪਾਕਿਸਤਾਨ
January 2, 20210

Related tags :
#Afghanistan #Mumbai Hamla Pakistan
Related Articles
February 18, 20230
एनजीटी के नियमों के उल्लंघन के आरोप में पीजीआई चंडीगढ़ को भरना पड़ सकता है भारी जुर्माना
मुख्य स्वास्थ्य संस्थान पोस्ट ग्रेजुएट इंस्टीट्यूट ऑफ मेडिकल एजुकेशन एंड रिसर्च पर चंडीगढ़ प्रदूषण नियंत्रण समिति सख्त हो गई है। अगर पीजीआई तय समय में सीवेज ट्रीटमेंट प्लांट और एफ्लूएंट ट्रीटमेंट प्ला
Read More
February 7, 20230
The Indian Navy created history, the first landing of an aircraft on the Indian-made INS Vikrant
The Indian Navy has set a historic example in the direction of a self-reliant India. On Monday February 6, Navy pilots conducted the first successful landing of two fighter jets on the Made in India I
Read More
June 14, 20210
ਦੇਸ਼ ‘ਚ ਮਾਨਸੂਨ ਨੇ ਦਿੱਤੀ ਦਸਤਕ, ਅਗਲੇ 36 ਘੰਟਿਆਂ ਦੌਰਾਨ ਪੂਰੇ ਉੱਤਰ ਭਾਰਤ ‘ਚ ਹੋ ਸਕਦੀ ਹੈ ਭਾਰੀ ਬਾਰਿਸ਼
ਦੱਖਣੀ ਭਾਰਤ ਅਤੇ ਉੱਤਰ-ਪੂਰਬ ਤੋਂ ਬਾਅਦ ਹੁਣ ਮਾਨਸੂਨ ਦੇਸ਼ ਦੇ ਪੂਰਬੀ ਅਤੇ ਕੇਂਦਰੀ ਹਿੱਸਿਆਂ ਵਿੱਚ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਹੁਣ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਮਾਨਸੂਨ ਪਹੁੰ
Read More

Comment here