Punjab School Education Board ਵੱਲੋਂ ਅਕਾਦਮਿਕ ਸੈਸ਼ਨ 2020 ਅਤੇ 2021 ਦੀ ਚੌਥੀ ਤਿਮਾਹੀ ਵਿੱਚ Matrik ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪਰੀਖਿਆ ਲੈਣ ਲਈ ਸ਼ਡਿਊਲ ਜਾਰੀ ਹੋ ਗਿਆ ਹੈ, Punjab Education Board ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਅਕਾਦਮਿਕ ਸੈਸ਼ਨ 2020 ਅਤੇ 2021 ਦੀ ਚੌਥੀ ਤਿਮਾਹੀ ਵਿੱਚ ਲਈ ਜਾਣ ਵਾਲੀ ਮੈਟ੍ਰਿਕ ਪੱਧਰੀ ਵਾਧੂ ਵਿਸ਼ਾ ਪੰਜਾਬੀ ਦੀ ਪਰੀਖਿਆ ਦੀਆਂ ਮਿਤੀਆਂ 28 ਅਤੇ 29 ਜਨਵਰੀ 2021 ਮਿੱਥੀਆਂ ਗਈਆਂ ਹਨ। ਪੰਜਾਬੀ ਪੇਪਰ ਏ ਦੀ ਪਰੀਖਿਆ 28 ਜਨਵਰੀ 2021 ਅਤੇ ਪੰਜਾਬੀ ਪੇਪਰ ਬੀ ਦੀ ਪਰੀਖਿਆ 29 ਜਨਵਰੀ 2021 ਨੂੰ ਹੋਵੇਗੀ। ਇਹ ਪਰੀਖਿਆ ਦੇਣ ਦੇ ਇੱਛੁਕ ਪਰੀਖਿਆਰਥੀਆਂ ਲਈ ਪਰੀਖਿਆ ਫ਼ਾਰਮ ਬੋਰਡ ਦੀ ਵੈੱਬ ਸਾਈਟ www.pseb.ac.in ਉੱਤੇ 01 ਜਨਵਰੀ 2021 ਤੋਂ Upload ਕਰਵਾ ਦਿੱਤੇ ਗਏ ਹਨ। ਮੁਕੰਮਲ ਪਰੀਖਿਆ ਫ਼ਾਰਮ 18 ਜਨਵਰੀ ਤੱਕ ਬੋਰਡ ਦੇ ਮੁੱਖ ਦਫ਼ਤਰ, SAS ਨਗਰ ਵਿਖੇ ਸਥਾਪਿਤ ਸਿੰਗਲ ਵਿੰਡੋ ਉੱਤੇ ਜਮ੍ਹਾਂ ਕਰਵਾਏ ਜਾਣ। ਬੋਰਡ ਵਲੋਂ ਹਦਾਇਤ ਕੀਤੀ ਗਈ ਕਿ ਸਬੰਧਤ ਪਰੀਖਿਆਰਥੀ ਪਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਸਮੇਂ ਆਪਣੇ ਮੈਟ੍ਰਿਕ ਪਾਸ ਹੋਣ ਦੇ ਅਸਲ ਸਰਟੀਫ਼ਿਕੇਟ, ਫ਼ੋਟੋ ਪੱਤਰ ਅਤੇ ਉਹਨਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨਾਲ ਲੈ ਕੇ ਆਉਣ। ਬੋਰਡ ਦੇ ਕੰਟਰੋਲਰ ਪਰੀਖਿਆਵਾਂ Janak Raj ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਪਰੀਖਿਆ ਲਈ ਰੋਲ ਨੰਬਰ ਪਹਿਲਾਂ ਵਾਂਗ ਹੀ On Line ਜਾਰੀ ਕੀਤੇ ਜਾਣਗੇ ਜੋ ਬੋਰਡ ਦੀ ਵੈੱਬ ਸਾਈਟ ‘ਤੇ 25 ਜਨਵਰੀ ਤੋਂ ਉਪਲਬਧ ਹੋਣਗੇ।
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟ੍ਰਿਕ ਪੱਧਰੀ ਐਡੀਸ਼ਨਲ ਵਿਸ਼ੇ ਦੀ ਪੰਜਾਬੀ ਪਰੀਖਿਆ ਦੀ Date ਦਾ ਐਲਾਨ
January 4, 20210

Related tags :
Ludhiana PSEB ਪੰਜਾਬ ਸਕੂਲ ਸਿੱਖਿਆ ਬੋਰਡ
Related Articles
February 22, 20220
ਯੂਕਰੇਨ ਦੀਆਂ ਕੁੜੀਆਂ ਵਤਨ ਲਈ ਦੇਣਗੀਆਂ ਜਾਨ, ਰੂਸ ਨੂੰ ਮੂੰਹਤੋੜ ਜਵਾਬ ਦੇਣ ਲਈ ਛੱਡੇ ਘਰ-ਪਰਿਵਾਰ
ਯੂਕਰੇਨ ‘ਤੇ ਰੂਸੀ ਹਮਲੇ ਦੇ ਮੰਡਰਾਉਂਦੇ ਖਤਰਿਆਂ ਵਿਚਾਲੇ ਉੱਥੋਂ ਦੀਆਂ ਮਹਿਲਾਵਾਂ ਨੇ ਹਥਿਆਰ ਚੁੱਕ ਲਏ ਹਨ। ਵੱਖ-ਵੱਖ ਪੇਸ਼ੇ ਨਾਲ ਜੁੜੀਆਂ ਮਹਿਲਾਵਾਂ ਸ਼ਾਰਟ ਟਰਮ ਟ੍ਰੇਨਿੰਗ ਲੈ ਕੇ ਦੇਸ਼ ਦੀ ਰੱਖਿਆ ਲਈ ਫੌਜ ਵਿੱਚ ਭਰਤੀ ਹੋ ਰਹੀਆਂ ਹਨ। ਇਨ੍ਹਾਂ ਨੂੰ
Read More
September 8, 20200
Punjab: ਡਿਊਟੀ ਦੇ ਕੇ ਘਰ ਜਾ ਰਹੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌਤ
ਅੰਮ੍ਰਿਤਸਰ ਵਿਖੇ ਇੱਕ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਮਿਲੀ ਹੈ...
ਪੰਜਾਬ ‘ਚ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ। ਅੰਮ੍ਰਿਤਸਰ ਵਿਖੇ ਇੱਕ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ
Read More
February 13, 20230
Famous singer Jazzy B completed 30 years in B-Town, many celebrities including Honey Singh congratulated
Jazzy B popularly known as the “Crown Prince of Bhangra” recently celebrated 30 years of his illustrious musical career in B-Town. Jazzy B's success party was spectacular, with lots of love for the si
Read More

Comment here