ਖ਼ਬਰ ਹੈ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੀ ਜਿਥੋਂ ਦੇ ਨਜ਼ਦੀਕੀ ਪਿੰਡ ਸਾਰੋਂ ਵਿਖੇ ਵਿਆਹੁਤਾ ਔਰਤ ਨੇ ਆਪਣੀਆਂ 2 ਨਾਬਾਲਿਗ ਧੀਆਂ ਸਮੇਤ ਆਤਮ ਹਤਿਆ ਕਰ ਲਈ । ਸੰਗਰੂਰ ਪੁਲਿਸ ਨੇ ਮ੍ਰਿਤਕ ਦੀਆਂ ਦੋਨੋ ਨਾਬਾਲਿਗ ਕੁੜੀਆਂ ਦੀ ਲਾਸ਼ ਬਰਾਮਦ ਕਰ ਲਈ ਜਦਕਿ ਵਿਆਹੁਤਾ ਔਰਤ ਦੀ ਲਾਸ਼ ਫਾਹੇ ਨਾਲ ਲਟਕੀ ਮਿਲੀ। ਮ੍ਰਿਤਕ ਵਿਆਹੁਤਾ ਔਰਤ ਦੀ ਪਛਾਣ 29 ਸਾਲ ਦੀ ਬਲਜੀਤ ਕੌਰ ਪਤਨੀ ਅਵਤਾਰ ਸਿੰਘ ਵਾਸੀ ਪਿੰਡ ਸਾਰੋਂ ਜ਼ਿਲ੍ਹਾ ਸੰਗਰੂਰ ਦੇ ਰੂਪ ‘ਚ ਹੋਈ ਹੈ। ਸੰਗਰੂਰ ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਸੰਗਰੂਰ ‘ਚ ਭੇਜ ਦਿੱਤਾ ਹੈ। ਦਰਅਸਲ ‘ਚ ਉਕਤ ਮ੍ਰਿਤਕ ਔਰਤ ਨੇ ਪਹਿਲਾਂ ਆਪਣੀਆਂ ਦੋਵੇਂ ਨਾਬਾਲਿਗ ਕੁੜੀਆਂ ਦੀ ਹੱਤਿਆ ਕੀਤੀ ਅਤੇ ਫਿਰ ਪੱਖੇ ਨਾਲ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਅਜੇ ਤੱਕ ਇਹਨਾਂ ਦੀ ਮੌਤ ਦੇ ਕਾਰਨਾਂ ਦਾ ਨਹੀਂ ਪਤਾ ਚੱਲ ਪਾਇਆ ਹੈ। ਇਕ ਲੜਕੀ ਦੀ ਉਮਰ 4 ਸਾਲ ਅਤੇ ਇਕ ਦੀ ਢਾਈ ਸਾਲ ਦੱਸੀ ਜਾ ਰਹੀ ਹੈ।
ਦੋਨੋ ਮਾਸੂਮ ਬੱਚਿਆਂ ਦਾ ਕਤਲ ਕਰ ਮਾਂ ਨੇ ਖੁੱਦ ਵੀ ਕੀਤੀ ਆਤਮ ਹਤਿਆ
January 5, 20210

Related tags :
Live Murder Punjab Murdr Sangroor Murder
Related Articles
September 19, 20220
ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚੋਂ ਕੈਦੀ ਫਰਾਰ, 3 ਪੁਲਿਸ ਮੁਲਾਜ਼ਮਾਂ ‘ਤੇ ਡਿੱਗੀ ਗਾਜ
ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ (GNDH) ਵਿੱਚ ਇਲਾਜ ਲਈ ਆਇਆ ਇੱਕ ਹੋਰ ਕੈਦੀ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ । ਜਿਸ ਤੋਂ ਬਾਅਦ ਪੁਲਿਸ ਨੇ ਫਰਾਰ ਹੋਏ ਕੈਦੀ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਤੋਂ ਇਲਾਵਾ ਪੁਲਿਸ ਨੇ ਕੈਦੀ
Read More
March 14, 20230
भाभी से था अफेयर, बेटी ने की थी पत्नी की हत्या, 5 साल की बच्ची की बलि मामले में बड़ा खुलासा
खन्ना में 5 साल की बच्ची की हत्या का मामला सामने आया है। आरोपी पिता अपनी पत्नी को नहर में धकेलना चाहता था लेकिन लड़की उसके हाथ से फिसल गई. आरोपी का अमरगढ़ निवासी अपनी साली से भी प्रेम संबंध था। भाभी क
Read More
July 2, 20210
ਸਾਬਕਾ CM ਓਪੀ ਚੌਟਾਲਾ JBT ਅਧਿਆਪਕ ਘੁਟਾਲੇ ਮਾਮਲੇ ‘ਚ 10 ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਅਧਿਆਪਕ ਭਰਤੀ ਘੁਟਾਲੇ ਮਾਮਲੇ ਵਿੱਚ ਉਨ੍ਹਾਂ ਨੂੰ 10 ਸਾਲ ਦੀ ਸਜਾ ਸੁਣਾਈ ਗਈ ਸੀ।
ਦਰਅਸਲ, ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਮਸ਼ਹੂਰ ਜੇਬੀਟੀ ਘ
Read More
Comment here