ਖ਼ਬਰ ਹੈ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੀ ਜਿਥੋਂ ਦੇ ਨਜ਼ਦੀਕੀ ਪਿੰਡ ਸਾਰੋਂ ਵਿਖੇ ਵਿਆਹੁਤਾ ਔਰਤ ਨੇ ਆਪਣੀਆਂ 2 ਨਾਬਾਲਿਗ ਧੀਆਂ ਸਮੇਤ ਆਤਮ ਹਤਿਆ ਕਰ ਲਈ । ਸੰਗਰੂਰ ਪੁਲਿਸ ਨੇ ਮ੍ਰਿਤਕ ਦੀਆਂ ਦੋਨੋ ਨਾਬਾਲਿਗ ਕੁੜੀਆਂ ਦੀ ਲਾਸ਼ ਬਰਾਮਦ ਕਰ ਲਈ ਜਦਕਿ ਵਿਆਹੁਤਾ ਔਰਤ ਦੀ ਲਾਸ਼ ਫਾਹੇ ਨਾਲ ਲਟਕੀ ਮਿਲੀ। ਮ੍ਰਿਤਕ ਵਿਆਹੁਤਾ ਔਰਤ ਦੀ ਪਛਾਣ 29 ਸਾਲ ਦੀ ਬਲਜੀਤ ਕੌਰ ਪਤਨੀ ਅਵਤਾਰ ਸਿੰਘ ਵਾਸੀ ਪਿੰਡ ਸਾਰੋਂ ਜ਼ਿਲ੍ਹਾ ਸੰਗਰੂਰ ਦੇ ਰੂਪ ‘ਚ ਹੋਈ ਹੈ। ਸੰਗਰੂਰ ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਸੰਗਰੂਰ ‘ਚ ਭੇਜ ਦਿੱਤਾ ਹੈ। ਦਰਅਸਲ ‘ਚ ਉਕਤ ਮ੍ਰਿਤਕ ਔਰਤ ਨੇ ਪਹਿਲਾਂ ਆਪਣੀਆਂ ਦੋਵੇਂ ਨਾਬਾਲਿਗ ਕੁੜੀਆਂ ਦੀ ਹੱਤਿਆ ਕੀਤੀ ਅਤੇ ਫਿਰ ਪੱਖੇ ਨਾਲ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਫਿਲਹਾਲ ਅਜੇ ਤੱਕ ਇਹਨਾਂ ਦੀ ਮੌਤ ਦੇ ਕਾਰਨਾਂ ਦਾ ਨਹੀਂ ਪਤਾ ਚੱਲ ਪਾਇਆ ਹੈ। ਇਕ ਲੜਕੀ ਦੀ ਉਮਰ 4 ਸਾਲ ਅਤੇ ਇਕ ਦੀ ਢਾਈ ਸਾਲ ਦੱਸੀ ਜਾ ਰਹੀ ਹੈ।
ਦੋਨੋ ਮਾਸੂਮ ਬੱਚਿਆਂ ਦਾ ਕਤਲ ਕਰ ਮਾਂ ਨੇ ਖੁੱਦ ਵੀ ਕੀਤੀ ਆਤਮ ਹਤਿਆ
January 5, 20210

Related tags :
Live Murder Punjab Murdr Sangroor Murder
Related Articles
May 6, 20210
ਬਠਿੰਡਾ ਵਾਸੀਆਂ ਲਈ ਚੰਗੀ ਖਬਰ- ਹੁਣ ਜ਼ਿਲ੍ਹੇ ਵਿੱਚ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ
ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਲਗਾਤਾਰ ਵਧਦੇ ਜਾ ਰਹੇ ਹਨ, ਜਿਸ ਕਰਕੇ ਸਾਰੇ ਜ਼ਿਲ੍ਹਿਆਂ ਵਿੱਚ ਪਾਬੰਦੀਆਂ ਲਾਉਂਦੇ ਹੋਏ ਕੁਝ ਜ਼ਰੂਰੀ ਦੁਕਾਨਾਂ ਖੋਲ੍ਹਣ ਦੀ ਹੀ ਇਜਾਜ਼ਤ ਦਿੱਤੀ ਗਈ ਸੀ, ਜਿਸ ‘ਤੇ ਲੋਕਾਂ ਵੱਲੋਂ ਵਿਰੋਧ ਕਰਨ ਕਰਕੇ ਮੁੱਖ ਮੰਤਰੀ ਨੇ
Read More
August 18, 20220
“Even In A Room Full Of People Who Support And Love Me, I Felt Alone”: Virat Kohli
Indian superstar Virat Kohli, who took his team to unprecedented heights, says he has struggled with his mental health throughout his career, local media reported Thursday. The 33-year-old ex-captain
Read More
April 9, 20220
ਨਿੱਜੀ ਹਸਪਤਾਲਾਂ ਵਿੱਚ 225 ਰੁ. ‘ਚ ਮਿਲੇਗੀ ‘ਕੋਵਿਸ਼ੀਲਡ’ ਤੇ ‘ਕੋਵੈਕਸਿਨ’, ਘਟੀਆਂ ਕੀਮਤਾਂ
ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੇ ਸੀ.ਈ.ਓ. ਅਦਾਰ ਪੂਰਨਾਵਾਲਾ ਨੇ ਸ਼ਨੀਵਾਰ ਨੂ ਵੈਕਸੀਨ ਦੀਆਂ ਕੀਮਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ। ਉਨ੍ਹਾਂ ਨਿੱਜੀ ਹਸਪਤਾਲਾਂ ਲਈ ਕੋਵਿਸ਼ੀਲਡ ਵੈਕਸੀਨ ਦੀ ਕੀਮਤ 600 ਰੁਪਏ ਦੀ ਥਾਂ 225 ਰੁਪਏ ਕਰਨ ਦਾ ਫੈਸਲਾ ਕੀਤਾ
Read More
Comment here