ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਦੇ 45 ਸਾਲਾਂ ਕਿਸਾਨ ਨਿਰਮਲ ਸਿੰਘ ਵਲੋਂ Delhi ਕਿਸਾਨੀ ਧਰਨੇ ਤੋਂ ਘਰ ਪਰਤਦਿਆਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਸਾਹਮਣੇ ਆਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਕਿਸਾਨ ਨਿਰਮਲ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਦਾ ਦਾ ਮੈਂਬਰ ਸੀ ਅਤੇ ਦਿੱਲੀ ਧਰਨੇ ਲਈ ਪਿਛਲੇ 15 ਦਿਨਾਂ ਤੋਂ ਪਿੰਡ ਤੋਂ ਰਾਸ਼ਨ ਲੈ ਕੇ ਜਾਣ ਦੀ ਡਿਊਟੀ ਨਿਭਾ ਰਿਹਾ ਸੀ। ਉਸ ਨੇ ਬੀਤੀ ਰਾਤ ਦਿੱਲੀ ਧਰਨੇ ਤੋਂ ਵਾਪਿਸ ਆਪਣੇ ਘਰ ਆ ਕੇ ਆਤਮ ਹਤਿਆ ਕਰ ਲਈ। ਮ੍ਰਿਤਕ ਕਿਸਾਨ ਦੀ ਪਤਨੀ ਸਮੇਤ ਦੋ ਬੱਚੇ ਇਕ ਲੜਕਾ ਅਤੇ ਇਕ ਲੜਕੀ ਹੈ। ਭਾਰਤੀ ਕਿਸਾਨ ਯੂਨੀਅਨ ਡਕੌਦਾ ਇਕਾਈ ਧਨੌਲਾ ਦੇ ਆਗੂ ਗੁਰਜੰਟ ਸਿੰਘ, ਬਲਦੇਵ ਸਿੰਘ, ਬਲਾਕ ਪ੍ਰਧਾਨ ਕੁਲਦੀਪ ਸਿੰਘ ਧੌਲਾ ਆਦਿ ਨੇ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਲਈ ਮੁਆਵਜ਼ੇ ਅਤੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ
ਇੱਕ ਹੋਰ ਕਿਸਾਨ ਚੜ੍ਹਿਆ ਅੰਦੋਲਨ ਦੀ ਭੇਂਟ : ਦਿੱਲੀ ਧਰਨੇ ਤੋਂ ਪਰਤਦਿਆਂ ਕੀਤੀ ਖੁਦਕੁਸ਼ੀ
January 11, 20210

Related tags :
Delhi Dharne Delhi Kian Death Delhi Kisan Death Kisan Death
Related Articles
July 16, 20240
ਗਵਾਂਢੀ – ਗਵਾਂਢੀ ਬਣੇ ਇੱਕ ਦੂਜੇ ਦੀ ਜਾ/ਨ ਦੇ ਵੈ/ਰੀ ਮਾਮੂਲੀ ਕਹਾ ਸੁਣੀ ਤੋਂ ਬਾਅਦ ਇੱਕ ਦੂਜੇ ਨੂੰ ਪੈ ਗਏ ਟੁੱ/ਟ ਕੇ
ਬਡੂੰਗਰ ਦੇ ਵਿੱਚ ਦੋ ਗੁਆਂਡੀਆਂ ਦੀ ਹੋਈ ਆਪਸ ਦੇ ਵਿੱਚ ਝੜਪ ਔਰਤਾਂ ਤੇ ਮਰਦ ਹੋਏ ਜਖਮੀ ਜਖਮੀਆਂ ਨੂੰ ਪਟਿਆਲਾ ਦੇ ਸਰਕਾਰੀ ਜਿੰਦਰਾ ਹਸਪਤਾਲ ਕਰਾਇਆ ਗਿਆ ਦਾਖਲ|
ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਮਾਡਲ ਟਾਊਨ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ
Read More
May 2, 20210
On World Laughter Day, Priyanka Chopra’s ”Moments Of Joy”
World Laughter Day 2021: Priyanka Chopra's million dollar smile surrounded by children on World Laughter Day.
orld Laughter Day 2021 is being marked amid the horrific coronavirus pandemic but
Read More
October 12, 20210
ਲਖੀਮਪੁਰ ਮਾਮਲਾ : ਟਿਕੈਤ ਨੇ ਕਿਹਾ -‘ਪੁਲਿਸ ਦੀ ਹਿੰਮਤ ਨਹੀਂ ਕਿ ਮੰਤਰੀ ਦੇ ਪੁੱਤ ਤੋਂ ਕਰੇ ਪੁੱਛਗਿੱਛ’, ਰਿਮਾਂਡ ‘ਤੇ ਲਈ ਚੁਟਕੀ
ਲਖੀਮਪੁਰ ਖੀਰੀ ਘਟਨਾ ਵਿੱਚ ਆਪਣੀ ਜਾਨ ਗੁਆਉਣ ਵਾਲੇ ਚਾਰ ਕਿਸਾਨਾਂ ਅਤੇ ਪੱਤਰਕਾਰ ਰਮਨ ਕਸ਼ਯਪ ਦੀ ਅੱਜ ਟਿਕੁਨੀਆ ਪਿੰਡ ਵਿੱਚ ਅੰਤਿਮ ਅਰਦਾਸ ਹੋਈ ਹੈ। ਇਸ ਪ੍ਰੋਗਰਾਮ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਵੀ ਮੌਜੂਦ ਸਨ।
ਇਸ
Read More
Comment here