26 ਜਨਵਰੀ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਟਰੈਕਟਰ ਮਾਰਚ ਨੂੰ ਰੋਕਣ ਲਈ ਕੇਂਦਰ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕਰ ਦਿੱਤੀ ਹੈ। Delhi Police ਰਾਹੀਂ ਦਾਖਲ ਕੀਤੀ ਗਈ ਅਰਜ਼ੀ ਵਿੱਚ ਕੇਂਦਰ ਸਰਕਾਰ ਨੇ ਕਿਹਾ ਹੈ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਹੋਣ ਵਾਲੀ ਪਰੇਡ ’ਚ ਅੜਿੱਕਾ ਪਾਉਣ ਲਈ ਕਿਸਾਨਾਂ ਨੇ ਇਹ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਟਰੈਕਟਰ ਮਾਰਚ ਨਾਲ ਅਮਨ-ਅਮਾਨ ਦੀ ਹਾਲਤ ਵਿੱਚ ਮੁਸ਼ਕਿਲ ਆ ਸਕਦੀ ਹੈ। ਦਾਖਲ ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨ ਕਰਨ ਦੇ ਅਧਿਕਾਰ ਤਹਿਤ ਦੇਸ਼ ਨੂੰ ਡੂੰਘੇ ਪੱਧਰ ’ਤੇ ਢਾਹ ਲਾਉਣ ਦੀ ਭਾਵਨਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਕੌਮੀ ਰਾਜਧਾਨੀ ਖੇਤਰ ਵਿੱਚ ਟਰੈਕਟਰ-ਟਰਾਲੀਆਂ ਜਾਂ ਹੋਰ ਵਾਹਨਾਂ ਰਾਹੀਂ ਮਾਰਚ ਕਰਨ ਤੋਂ ਰੋਕਣ ਦੇ ਹੁਕਮ ਦਿੱਤੇ ਜਾਣ
ਕੀ ਮੋਦੀ ਸਰਕਾਰ ਰੋਕ ਸਕੇਗੀ ਕਿਸਾਨਾਂ ਦਾ ਟਰੈਕਟਰ ਮਾਰਚ ?
January 12, 20210

Related tags :
delhi kisan andolan Kisan Tractor March
Related Articles
June 1, 20210
China Reports First Human Case Of H10N3 Bird Flu
The man, a resident of the city of Zhenjiang, was hospitalised on April 28 after developing a fever and other symptoms, the NHC said in a statement.
A 41-year-old man in China's eastern pr
Read More
September 16, 20220
ਤਰਨਤਾਰਨ : ਟਰੈਕਟਰ-ਟਰਾਲੀ ਤੇ ਐਕਟਿਵਾ ਦੀ ਟੱਕਰ ‘ਚ ਜੌੜੀਆਂ ਭੈਣਾਂ ‘ਚੋਂ ਇਕ ਦੀ ਮੌਤ, ਦੂਜੀ ਜ਼ਖਮੀ
ਤਰਨਤਾਰਨ ‘ਚ ਦਰਦਨਾਕ ਹਾਦਸਾ ਵਾਪਰਿਆ ਹੈ। ਟਰੈਕਟਰ-ਟਰਾਲੀ ਤੇ ਐਕਟਿਵਾ ਦੀ ਟੱਕਰ ‘ਚ ਜੌੜੀਆਂ ਭੈਣਾਂ ‘ਚੋਂ ਇਕ ਦੀ ਮੌਤ ਹੋਣ ਦੀ ਖਬਰ ਮਿਲੀ ਹੈ । ਦੂਜੀ ਭੈਣ ਜਖਮੀ ਹੈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।
ਜੁੜਵਾਂ ਭੈਣਾਂ ਦੀ ਪਛਾਣ 22
Read More
July 31, 20210
ਅਸਾਮ-ਮਿਜ਼ੋਰਮ ਸਰਹੱਦੀ ਵਿਵਾਦ : ਰਾਹੁਲ ਦਾ ਮੋਦੀ ਸਰਕਾਰ ‘ਤੇ ਵਾਰ, ਕਿਹਾ – ‘ਮੌਜੂਦਾ ਸ਼ਾਸਨ ਦੌਰਾਨ ਨਾ ਤਾਂ ਰਾਸ਼ਟਰੀ ਸਰਹੱਦ ਸੁਰੱਖਿਅਤ ਤੇ ਨਾ ਹੀ ਰਾਜਾਂ ਦੀ ਸੀਮਾ’
ਅਸਾਮ-ਮਿਜ਼ੋਰਮ ਸਰਹੱਦੀ ਵਿਵਾਦ ਅਤੇ ਅਸਲ ਕੰਟਰੋਲ ਰੇਖਾ (ਐਲਏਸੀ) ਦੀ ਸਥਿਤੀ ਨੂੰ ਲੈ ਕੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ, ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਮੌਜੂਦਾ ਸ਼ਾਸਨ ਦੌਰਾਨ ਨਾ ਤਾਂ ਰਾਸ਼ਟ
Read More

Comment here