ਭਾਰਤ ਦੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਕੋਰੋਨਾ ਪਾਜ਼ੀਟਿਵ ਆ ਗਈ ਹੈ। ਜ਼ਿਕਰਯੋਹ ਹੈ ਕਿ ਇਸ ਮੌਕੇ ਸਾਇਨਾ ਨੇਹਵਾਲ ਦੇ ਥਾਈਲੈਂਡ ‘ਚ ਬੈਡਮਿੰਟਨ ਟੂਰਨਾਮੈਂਟ ਚਲ ਰਹੇ ਹਨ, ਜਿੱਥੇ ਉਸ ਨੂੰ ਇੱਕ ਹਸਪਤਾਲ ‘ਚ ਇਕਾਂਤਵਾਸ ‘ਚ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪਾਜ਼ੀਟਿਵ ਪਾਏ ਜਾਣ ਮਗਰੋਂ ਸਾਇਨਾ ਨੇਹਵਾਲ ਨੂੰ ਬੈਂਕਾਕ ‘ਚ ਥਾਈਲੈਂਡ ਓਪਨ ਤੋਂ ਹਟਣਾ ਪਵੇਗਾ। ਜ਼ਿਕਰਯੋਗ ਹੈ ਕਿ ਇਹ ਦੂਜਾ ਮੌਕਾ ਹੈ, ਜਦੋਂ ਸਾਇਨਾ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਹ ਮਹਿਜ਼ ਇਕ ਹਫ਼ਤਾ ਪਹਿਲਾਂ ਹੀ ਕੋਰੋਨਾ ਤੋਂ ਠੀਕ ਹੋਈ ਸੀ।
India ਦੀ Badminton ਸਟਾਰ Saina Nehwal ਦੀ Corona ਰਿਪੋਰਟ ਫਿਰ ਆਈ Positive
January 12, 20210
Related tags :
Nehwal Corona Report Saina Nehwal Saina Nehwal Corona Report
Related Articles
October 2, 20220
ਹੈੱਪੀ ਜੱਟ ਗੈਂਗ ਦੇ 3 ਸ਼ੂਟਰ ਪੁਲਿਸ ਨੇ ਦਬੋਚੇ, ਇੱਕ ਨੇ ਡਰ ਦੇ ਮਾਰੇ ਹੀ ਕਰ ‘ਤਾ ਸਰੈਂਡਰ
ਅੰਮ੍ਰਿਤਸਰ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਵਿਰੋਧੀ ਹੈਪੀ ਜੱਟ ਗਰੁੱਪ ਦੇ ਚਾਰ ਸ਼ੂਟਰਾਂ ਨੂੰ ਦਿਹਾਤੀ ਪੁਲਿਸ ਨੇ ਦਬੋਚ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਵਿੱਚੋਂ ਤਿੰਨ ਨੂੰ ਪੁਲਿਸ ਨੇ ਪਲਾਨਿੰਗ ਨਾਲ ਫੜਿਆ, ਜਦੋਂ ਕਿ
Read More
March 13, 20240
किसान नेताओं का बड़ा ऐलान, शुभकरण की फोटो लेकर देशभर में किया जाएगा प्रदर्शन!
केंद्रीय कैबिनेट ने दिल्ली मेट्रो के दो नए कॉरिडोर को मंजूरी दे दी है। इन पर 8400 करोड़ रुपये खर्च होंगे। केंद्र सरकार के मंत्रिमंडल की बैठक के बाद बुधवार को केंद्रीय सूचना व प्रसारण मंत्री अनुराग ठाक
Read More
June 24, 20210
ਹਿਸਾਰ ‘ਚ ਕਿਸਾਨਾਂ ਦੇ ਅੜਿੱਕੇ ਚੜ੍ਹੇ BJP ਦੇ ਆਗੂ, ਵਿਰੋਧ ‘ਚ ਇਕੱਠੇ ਹੋਏ ਕਿਸਾਨਾਂ ਨੇ ਪਾੜੇ ਭਾਜਪਾ ਦੇ ਝੰਡੇ ਤੇ ਫਲੈਕਸਾਂ
ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 7 ਮਹੀਨੇ ਪੂਰੇ ਹੋਣ ਵਾਲੇ ਹਨ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ।
ਇੱਕ ਪਾਸੇ ਜ
Read More
Comment here