ਭਾਰਤ ਦੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਕੋਰੋਨਾ ਪਾਜ਼ੀਟਿਵ ਆ ਗਈ ਹੈ। ਜ਼ਿਕਰਯੋਹ ਹੈ ਕਿ ਇਸ ਮੌਕੇ ਸਾਇਨਾ ਨੇਹਵਾਲ ਦੇ ਥਾਈਲੈਂਡ ‘ਚ ਬੈਡਮਿੰਟਨ ਟੂਰਨਾਮੈਂਟ ਚਲ ਰਹੇ ਹਨ, ਜਿੱਥੇ ਉਸ ਨੂੰ ਇੱਕ ਹਸਪਤਾਲ ‘ਚ ਇਕਾਂਤਵਾਸ ‘ਚ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪਾਜ਼ੀਟਿਵ ਪਾਏ ਜਾਣ ਮਗਰੋਂ ਸਾਇਨਾ ਨੇਹਵਾਲ ਨੂੰ ਬੈਂਕਾਕ ‘ਚ ਥਾਈਲੈਂਡ ਓਪਨ ਤੋਂ ਹਟਣਾ ਪਵੇਗਾ। ਜ਼ਿਕਰਯੋਗ ਹੈ ਕਿ ਇਹ ਦੂਜਾ ਮੌਕਾ ਹੈ, ਜਦੋਂ ਸਾਇਨਾ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਹ ਮਹਿਜ਼ ਇਕ ਹਫ਼ਤਾ ਪਹਿਲਾਂ ਹੀ ਕੋਰੋਨਾ ਤੋਂ ਠੀਕ ਹੋਈ ਸੀ।
India ਦੀ Badminton ਸਟਾਰ Saina Nehwal ਦੀ Corona ਰਿਪੋਰਟ ਫਿਰ ਆਈ Positive
January 12, 20210

Related tags :
Nehwal Corona Report Saina Nehwal Saina Nehwal Corona Report
Related Articles
July 31, 20210
Tokyo olympic : ਜਾਣੋ ਡਿਸਕਸ ਥ੍ਰੋ ਦੇ ਫਾਈਨਲ ‘ਚ ਜਗ੍ਹਾ ਬਣਾ ਇਤਿਹਾਸ ਰਚਣ ਵਾਲੀ ਕਮਲਪ੍ਰੀਤ ਕੌਰ ਬਾਰੇ
ਟੋਕੀਓ ਓਲੰਪਿਕਸ ਦਾ ਅੱਜ 9 ਵਾਂ ਦਿਨ ਹੈ। ਖਰਾਬ ਸ਼ੁਰੂਆਤ ਤੋਂ ਬਾਅਦ ਦਿਨ ਖਤਮ ਹੁੰਦੇ ਹੁੰਦੇ ਓਲੰਪਿਕਸ ਤੋਂ ਭਾਰਤ ਲਈ ਕਈ ਚੰਗੀਆਂ ਖਬਰਾਂ ਆਈਆਂ ਹਨ। ਦਰਅਸਲ ਭਾਰਤ ਦੀ ਕਮਲਪ੍ਰੀਤ ਕੌਰ ਨੇ ਟੋਕੀਓ ਓਲੰਪਿਕਸ ਦੇ ਡਿਸਕਸ ਥਰੋ ਮੁਕਾਬਲੇ ਵਿੱਚ ਆਪਣੇ ਪ੍ਰਦ
Read More
March 2, 20220
ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਦੀ ਰੂਸ ਨੂੰ ਖੁੱਲ੍ਹੀ ਧਮਕੀ, ਕਿਹਾ- ‘ਤਾਨਾਸ਼ਾਹਾਂ’ ਨੂੰ ਚੁਕਾਉਣੀ ਪਵੇਗੀ ਕੀਮਤ
ਰੂਸ ਅਤੇ ਯੂਕਰੇਨ ਵਿਚਕਾਰ ਲੜਾਈ ਲਗਾਤਾਰ ਸੱਤਵੇਂ ਦਿਨ ਵੀ ਜਾਰੀ ਹੈ ਅਤੇ ਰੂਸੀ ਫੌਜ ਅਜੇ ਵੀ ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਬੰਬਾਰੀ ਕਰ ਰਹੀ ਹੈ। ਰੂਸ ਨੇ ਯੂਕਰੇਨ ਦੀ ਰਾਜਧਾਨੀ ਕੀਵ ਤੋਂ ਇਲਾਵਾ ਕਈ ਵੱਡੇ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਹੈ। ਮੰਗ
Read More
March 13, 20220
ਟਾਂਡਾ ਉੜਮੁੜ ‘ਚ ਮਰੀਆਂ ਮਿਲੀਆਂ 20 ਗਾਵਾਂ, ਧੜ ਤੋਂ ਵੱਖ ਸਨ ਸਿਰ, ਸੜਕਾਂ ‘ਤੇ ਉਤਰੇ ਲੋਕ
ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਵਿੱਚ 20 ਗਾਵਾਂ ਮਰੀਆਂ ਹੋਈਆਂ ਮਿਲੀਆਂ। ਸਾਰੀਆਂ ਗਾਵਾਂ ਦੇ ਧੜ ਤੇ ਸਿਰ ਵੱਖ-ਵੱਖ ਮਿਲੇ ਹਨ। ਇਸ ਦਾ ਪਤਾ ਲੱਗਦੇ ਹੀ ਹਿੰਦੂ ਸੰਗਠਨ ਸੜਕਾਂ ‘ਤੇ ਉਤਰ ਆਏ। ਸੰਗਠਨਾਂ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਜਲੰਧਰ-ਪ
Read More
Comment here