ਪੰਜਾਬ ‘ਚ ਆ ਰਹੀਆਂ ਨਗਰ ਕੌਂਸਲ ਚੋਣਾਂ ਸਬੰਧੀ ਅੱਜ ਪੰਜਾਬ ਚੋਣ ਕਮਿਸ਼ਨ ਨੇ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਨਾਲ ਨਾਲ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕਰਤਾ। ਪੰਜਾਬ ਚੋਣ ਕਮਿਸ਼ਨਰ Jagpal Singh Sandhu ਨੇ ਦੱਸਿਆ ਕਿ ਸਥਾਨਕ ਸੰਸਥਾਵਾਂ ਲਈ ਵੋਟਿੰਗ 14 ਫਰਵਰੀ, ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਇਸਦੇ ਨਾਲ ਹੀ ਜਿੱਥੇ ਜਿੱਥੇ ਚੋਣਾਂ ਹੋਣੀਆਂ ਹਨ ਉਥੇ ਉੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਜ਼ਾਬਤਾ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ। ਪੰਜਾਬ ਚੋਣ ਕਮਿਸ਼ਨਰ Jagpal Singh Sandhu ਨੇ ਇਹ ਵੀ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 30 ਜਨਵਰੀ ਨੂੰ ਸ਼ੁਰੂ ਹੋਵੇਗੀ ਅਤੇ 3 ਫਰਵਰੀ ਨੂੰ ਆਖਰੀ ਤਰੀਕ ਹੋਵੇਗੀ ਅਤੇ ਇਨ੍ਹਾਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਏਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ ਹੈ ਅਤੇ ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਹੋਣਗੇ। ਚੋਣ ਪ੍ਰਚਾਰ 12 ਫਰਵਰੀ ਨੂੰ ਸ਼ਾਮ 5 ਵਜੇ ਖ਼ਤਮ ਹੋਵੇਗਾ ਅਤੇ ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਹੋਵੇਗੀ।
ਪੰਜਾਬ ‘ਚ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਹੋਇਆ ਐਲਾਨ
January 16, 20210
Related tags :
#Nagar Council Ellection #Panchayat Ellection Punjab #PunjabCongress
Related Articles
August 10, 20240
ਗਲੀ ‘ਚ ਗੁਆਂਢੀ ਨੇ ਕੁੜੀਆਂ ਨਾਲ ਕੀਤੀ ਧੱਕੇ ਸ਼ਾਹੀ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਸੀਸੀਟੀਵੀ ਵੀਡੀਓ |
ਅੰਮ੍ਰਿਤਸਰ ਥਾਣਾ ਛੇਹਰਟਾ ਦੇ ਵਿੱਚ ਇਕ ਜਗਹਾ ਦੇ ਕਬਜ਼ੇ ਨੂੰ ਲੈਕੇ ਹੋਇਆ ਝਗੜਾ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਪਿਛਲੇ ਕਾਫੀ ਸਮੇਂ ਤੋਂ ਇਹ ਝਗੜਾ ਦੋ ਧਿਰਾਂ ਵਿੱਚ ਚੱਲਦਾ ਆ ਰਿਹਾ ਹੈ। ਉਥੇ ਇਹ ਪੀੜਿਤ ਪਰਿਵਾਰ ਨੇ ਦੱਸ
Read More
February 8, 20240
महंगाई और GDP पर गवर्नर शक्तिकांत दास क्या बोले ?
भारतीय रिजर्व बैंक की मौद्रिक नीति समिति मुंबई में मंगलवार को शुरू हुई तीन दिवसीय बैठक के बाद 8 फरवरी को रेपो दरों पर अपने फैसले का खुलसा किया। आज सुबह 10 बजे आरबीआई गवर्नर शक्तिकांत दास एमपीसी के फैस
Read More
October 17, 20220
जालंधर के पीएपी ईसाई समुदाय द्वारा। चौक में धरना, अमृतपाल सिंह की गिरफ्तारी की मांग
वारिस पंजाब ऑर्गनाइजेशन के मुखिया अमृतपाल के बाद जालंधर पी. ए। पी। चौक पर धरना दिया गया। ईसाई समुदाय ने अमृतपाल सिंह की गिरफ्तारी की मांग की है।
विरोध करने वाले ईसाई समुदाय ने कहा कि हमारा विरोध सिख
Read More
Comment here