ਭਾਰਤੀ ਕਿਸਾਨ ਯੂਨੀਅਨ(ਲੋਕਸ਼ਕਤੀ) ਨੇ ਸੁਪਰੀਮ ਕੋਰਟ ਨੂੰ ਇੱਕ ਬੇਨਤੀ ਕੀਤੀ ਹੈ ਕਿ ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਵਿਚਲੀਆਂ ਗੜਬੜੀਆਂ ਨੂੰ ਠੀਕ ਕਰਨ ਲਈ ਬਣਾਈ ਕਮੇਟੀ ਦੇ ਬਾਕੀ ਤਿੰਨ ਮੈਂਬਰਾਂ ਨੂੰ ਵੀ ਜਲਦ ਤੋਂ ਜਲਦ ਹਟਾ ਦਿੱਤਾ ਜਾਵੇ ਅਤੇ ਫਿਰ ਉਨ੍ਹਾਂ ਲੋਕਾਂ ਦੀ ਕਮੇਟੀ ਬਣਾਈ ਜਾਵੇ ਜੋ ਆਪਸੀ ਸਾਂਝ ’ਤੇ ਅਧਾਰਤ ਹੋਵੇ। ਅਪੀਲਕਰਤਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕੁਦਰਤੀ ਨਿਆਂ ਦੇ ਸਿਧਾਂਤ ਦੀ ਉਲੰਘਣਾ ਕੀਤੀ ਜਾ ਰਹੀ ਹੈ ਕਿਉਂਕਿ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਵਿੱਚ ਨਿਯੁਕਤ ਕੀਤੇ ਗਏ ਚਾਰੋਂ ਵਿਅਕਤੀਆਂ ਨੇ ਆਪਣੇ ਵਲੋਂ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਦੀ ਪੂਰੀ ਖੁੱਲ ਕੇ ਹਮਾਇਤ ਕੀਤੀ ਹੈ ਅਤੇ ਇਸ ਸਭ ਦੇ ਨਾਲ ਹੀ ਹਲਫ਼ਨਾਮੇ ਵਿਚ ਕੇਂਦਰ ਸਰਕਾਰ ਦੀ 26 ਜਨਵਰੀ ਦੀ ਟਰੈਕਟਰ ਪਰੇਡ ਖ਼ਿਲਾਫ਼ ਅਰਜ਼ੀ ਖਾਰਜ ਕਰਨ ਦੀ ਮੰਗ ਵੀ ਕੀਤੀ ਗਈ ਹੈ, ਜਿਸ ਉੱਤੇ 18 ਜਨਵਰੀ ਨੂੰ ਸੁਣਵਾਈ ਹੋਣੀ ਹੈ। ਗੌਰਤਲਬ ਹੈ ਕਿ ਭਾਰਤੀ ਕਿਸਾਨ ਯੂਨੀਅਨ ਲੋਕਸ਼ਕਤੀ ਉਨ੍ਹਾਂ 40 ਕਿਸਾਨ ਯੂਨੀਅਨਾਂ ਵਿਚੋਂ ਇਕ ਹੈ ਜੋ ਪਿੱਛਲੇ 50 ਦਿਨਾਂ ਤੋਂ ਦਿੱਲੀ ਦੇ ਵੱਖ-ਵੱਖ ਸਰਹੱਦੀ ਇਲਾਕਿਆਂ ‘ਤੇ ਅੰਦੋਲਨ ਦੀ ਅਗਵਾਈ ਕਰ ਰਹੀਆਂ ਹਨ ਅਤੇ ਮੋਦੀ ਸਰਕਾਰ ਵਲੋਂ ਬਣਾਏ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਹਨ।
Supreme Court ਆਪਣੀ ਬਣਾਈ ਕਮੇਟੀ ਰੱਦ ਕਰ ਬਣਾਵੇ ਇੱਕ ਸਾਂਝੀ ਭਾਈਵਾਲ ਕਮੇਟੀ
January 16, 20210

Related tags :
#Kheti Kanoon #SupremeCourt
Related Articles
March 13, 20240
किसान नेताओं का बड़ा ऐलान, शुभकरण की फोटो लेकर देशभर में किया जाएगा प्रदर्शन!
केंद्रीय कैबिनेट ने दिल्ली मेट्रो के दो नए कॉरिडोर को मंजूरी दे दी है। इन पर 8400 करोड़ रुपये खर्च होंगे। केंद्र सरकार के मंत्रिमंडल की बैठक के बाद बुधवार को केंद्रीय सूचना व प्रसारण मंत्री अनुराग ठाक
Read More
January 18, 20220
ਅਵਤਾਰ ਹੈਨਰੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਵਿਧਾਨ ਸਭਾ ਚੋਣਾਂ ਨੇੜੇ ਹੋਣ ਦੇ ਮੱਦੇਨਜ਼ਰ ਹਰੇਕ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਬੀਤੇ ਦਿਨੀਂ ਕਾਂਗਰਸ ਕਮੇਟੀ ਵੱਲੋਂ 86 ਉਮੀਦਵਾਰਾਂ ਦੀ ਸੂਚੀ ਐਲਾਨੀ ਗਈ ਸੀ ਤੇ ਅੱਜ ਇਸੇ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅਵਤਾਰ ਹੈਨਰੀ,
Read More
August 30, 20210
ਕਿਸਾਨਾਂ ਦੀ ਮਹਾਪੰਚਾਇਤ ‘ਚ ਤਿੰਨ ਵੱਡੇ ਫੈਸਲੇ, ਜੇ ਸਰਕਾਰ ਨੇ ਨਾ ਮੰਨੀਆਂ ਮੰਗਾਂ ਤਾਂ 7 ਸਤੰਬਰ ਤੋਂ ਹੋਵੇਗਾ ਅੰਦੋਲਨ
ਹਰਿਆਣਾ ਦੇ ਕਰਨਾਲ ਵਿੱਚ ਸੋਮਵਾਰ ਨੂੰ ਕਿਸਾਨ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ ਹੈ। ਇਸ ਮਹਾਪੰਚਾਇਤ ਵਿੱਚ ਤਿੰਨ ਵੱਡੇ ਫੈਸਲੇ ਲਏ ਗਏ ਹਨ। ਇਨ੍ਹਾਂ ‘ਚ ਕਿਸਾਨਾਂ’ ਤੇ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਵੀ ਸ਼ਾਮਿ
Read More

Comment here