SIT(ਸਿੱਟ) ਨੇ ਪੰਜਾਬ ਦੇ ਮਸਹੂਰ ਕੋਟਕਪੂਰਾ ਗੋਲੀ ਕਾਂਡ ਵਿੱਚ ਆਏ ਦਿਨ ਹੋ ਰਹੇ ਨੇ ਨਵੇਂ ਨਵੇਂ ਖੁਲਾਸੇ ਅਤੇ ਕਈ ਨਾਮਚੀਨ ਅਫਸਰ ਦੇ ਨਾਮ ਆ ਰਹੇ ਸਾਹਮਣੇ ਇਸੇ ਸਬੰਧੀ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਕੋਰਟ ਵਿਚ ਚਾਲਾਨ ਪੇਸ਼ ਕਰ ਦਿੱਤਾ ਹੈ। ਚਾਲਾਨ ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਸ਼ਮੂਲੀਅਤ ਦਾ ਦਾਅਵਾ ਵੀ ਕੀਤਾ ਗਿਆ ਹੈ। ਇਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਬਹਿਬਲ ਗੋਲੀ ਕਾਂਡ ਵਿੱਚ ਵੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਅਦਾਲਤ ਵਿੱਚ ਚਾਲਾਨ ਪੇਸ਼ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਦੀ ਸਵੇਰ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਕੋਟਕਪੂਰਾ ਵਿੱਚ ਵਾਪਰੇ ਗੋਲੀ ਕਾਂਡ ਦੌਰਾਨ 34 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਸਨ ਅਤੇ ਪੰਜਾਬ ਪੁਲੀਸ ਨੇ ਪ੍ਰਦਰਸ਼ਨ ਮਗਰੋਂ ਧਰਨਾਕਾਰੀਆਂ ਖ਼ਿਲਾਫ਼ ਹੀ ਇਰਾਦਾ ਕਤਲ ਅਤੇ ਅੱਗਜ਼ਨੀ ਦੇ ਆਰੋਪ ਤਹਿਤ ਪਰਚੇ ਦਰਜ ਕਰ ਦਿੱਤੇ ਸਨ ਅਤੇ ਇਹ ਗੋਲੀਕਾਂਡ ਉਦੋਂ ਤੋਂ ਲੈ ਕੇ ਹੁਣ ਤਕ ਸੁਰਖੀਆਂ ‘ਚ ਹੈ।
ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਫਿਰ ਸੁਰਖੀਆਂ ‘ਚ Ex DGP Punjab Sumedh Singh Saini
January 18, 20210
Related tags :
#kotakpuraGolikaand Exdgppunjabsumedhsingh saini
Related Articles
December 29, 20220
Rain will fall in Punjab tomorrow, cold wave will haunt from 31, orange alert issued due to fog
Wednesday was a day of relief in Punjab. Except for a few districts, most of the districts received intense sunshine. Due to this, the day temperature was four to six degrees higher than normal. The d
Read More
October 24, 20220
15 लाख दीये जलाने का रिकॉर्ड, तस्वीरों में देखें अयोध्या की दिवाली
अयोध्या में भगवान श्री राम के 37 घाटों पर 15 लाख 76 हजार दीप जलाने का नया कीर्तिमान बनाया गया है। सीएम योगी ने पीएम मोदी की मौजूदगी में इस रिकॉर्ड का सर्टिफिकेट लिया.
इस बीच, पी.एम. मोदी ने सरयू की प
Read More
June 21, 20220
ਸੰਗਰੂਰ ਜ਼ਿਮਨੀ ਚੋਣ : ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ‘ਚ ਕੇਜਰੀਵਾਲ ਭਲਕੇ ਕੱਢਣਗੇ ਰੋਡ ਸ਼ੋਅ
ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਜਿੱਤ ਪੰਜਾਬੀਆਂ ਦੀ ‘ਆਪ’ ਸਰਕਾਰ ‘ਤੇ ਮਨਜ਼ੂਰੀ ਦੀ ਮੋਹਰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੀ ਇਨ੍ਹਾਂ ਚੋਣਾਂ ਨੂੰ ਲੈ ਕੇ ਲਗ
Read More
Comment here