SIT(ਸਿੱਟ) ਨੇ ਪੰਜਾਬ ਦੇ ਮਸਹੂਰ ਕੋਟਕਪੂਰਾ ਗੋਲੀ ਕਾਂਡ ਵਿੱਚ ਆਏ ਦਿਨ ਹੋ ਰਹੇ ਨੇ ਨਵੇਂ ਨਵੇਂ ਖੁਲਾਸੇ ਅਤੇ ਕਈ ਨਾਮਚੀਨ ਅਫਸਰ ਦੇ ਨਾਮ ਆ ਰਹੇ ਸਾਹਮਣੇ ਇਸੇ ਸਬੰਧੀ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਕੋਰਟ ਵਿਚ ਚਾਲਾਨ ਪੇਸ਼ ਕਰ ਦਿੱਤਾ ਹੈ। ਚਾਲਾਨ ਵਿੱਚ ਕੋਟਕਪੂਰਾ ਗੋਲੀ ਕਾਂਡ ਦੀ ਸਾਜ਼ਿਸ਼ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਸ਼ਮੂਲੀਅਤ ਦਾ ਦਾਅਵਾ ਵੀ ਕੀਤਾ ਗਿਆ ਹੈ। ਇਥੇ ਤੁਹਾਨੂੰ ਇਹ ਵੀ ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਬਹਿਬਲ ਗੋਲੀ ਕਾਂਡ ਵਿੱਚ ਵੀ ਸੁਮੇਧ ਸਿੰਘ ਸੈਣੀ ਖ਼ਿਲਾਫ਼ ਅਦਾਲਤ ਵਿੱਚ ਚਾਲਾਨ ਪੇਸ਼ ਕਰ ਚੁੱਕੀ ਹੈ। ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਦੀ ਸਵੇਰ ਨੂੰ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਕੋਟਕਪੂਰਾ ਵਿੱਚ ਵਾਪਰੇ ਗੋਲੀ ਕਾਂਡ ਦੌਰਾਨ 34 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਸਨ ਅਤੇ ਪੰਜਾਬ ਪੁਲੀਸ ਨੇ ਪ੍ਰਦਰਸ਼ਨ ਮਗਰੋਂ ਧਰਨਾਕਾਰੀਆਂ ਖ਼ਿਲਾਫ਼ ਹੀ ਇਰਾਦਾ ਕਤਲ ਅਤੇ ਅੱਗਜ਼ਨੀ ਦੇ ਆਰੋਪ ਤਹਿਤ ਪਰਚੇ ਦਰਜ ਕਰ ਦਿੱਤੇ ਸਨ ਅਤੇ ਇਹ ਗੋਲੀਕਾਂਡ ਉਦੋਂ ਤੋਂ ਲੈ ਕੇ ਹੁਣ ਤਕ ਸੁਰਖੀਆਂ ‘ਚ ਹੈ।
ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਫਿਰ ਸੁਰਖੀਆਂ ‘ਚ Ex DGP Punjab Sumedh Singh Saini
January 18, 20210

Related tags :
#kotakpuraGolikaand Exdgppunjabsumedhsingh saini
Related Articles
December 10, 20240
ਨਗਰ ਨਿਗਮ ਦੀਆਂ ਚੋਣਾਂ ਦੇ ਐਲਾਨ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਦੇ ਵੱਲੋਂ ਪਟਿਆਲਾ ਵਿੱਚ ਅਹੁਦੇਦਾਰ ਸਮਾਰੋਹ ਕਰਵਾਇਆ
ਨਗਰ ਨਿਗਮ ਦੀਆਂ ਚੋਣਾਂ ਦੇ ਐਲਾਨ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਦੇ ਵੱਲੋਂ ਪਟਿਆਲਾ ਦੇ ਹਰਪਾਲ ਟਿਵਾਣਾ ਆਡਿਟੋਰੀਅਮ ਦੇ ਵਿੱਚ ਅਹੁਦੇਦਾਰ ਸਮਾਰੋ ਕਰਵਾਇਆ ਗਿਆ ਜਿਸ ਦੇ ਵਿੱਚ ਪੰਜਾਬ ਵਿਧਾਨ ਸਭਾ ਦੇ ਵਿੱਚ ਲੀਡਰ ਆਫ ਆਪੋਜੀਸ਼ਨ ਪ੍ਰਤਾਪ ਸਿੰਘ ਬਾਜਵਾ
Read More
June 4, 20210
RBI Keeps Lending Rate At 4%, Projects Real GDP Growth This Year At 9.5%
The central bank has also projected real GDP growth of 9.5 per cent for this financial year, which is lower compared to the earlier estimate of 10.5 per cent
The Reserve Bank of India (RBI) has kep
Read More
December 6, 20220
An Indian-origin science teacher in Australia has won the ‘PM Award’
An Indian-origin teacher in Australia has received the 2022 Prime Minister's Award for Excellence in Science Teaching in Secondary Schools. Melbourne-based Veena Nair, Head of Technology and STEAM Pro
Read More

Comment here