15 ਮਜ਼ਦੂਰਾਂ ਦੀ ਮੌਤ ਬਣਿਆ ਇਕ ਟਿੱਪਰ : ਖ਼ਬਰ ਹੈ ਗੁਜਰਾਤ ਦੇ ਸੂਰਤ ਦੀ ਜਿਥੇ ਅੱਜ ਸਵੇਰੇ ਸੜਕ ਕਿਨਾਰੇ ਸੁੱਤੇ 15 ਪਰਵਾਸੀ ਮਜ਼ਦੂਰਾਂ ਨੂੰ ਟਰੱਕ ਨੇ ਕੁਚਲ ਦਿੱਤਾ ਅਤੇ ਸਾਰੇ ਮਜ਼ਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮਾਰੇ ਗਏ 15 ਮਜ਼ਦੂਰ ਰਾਜਸਥਾਨ ਦੇ ਦੱਸੇ ਜਾ ਰਹੇ ਨੇ : ਗੁਹਰਾਤ ਪੁਲੀਸ ਅਨੁਸਾਰ ਇਹ ਘਟਨਾ ਸੂਰਤ ਤੋਂ 60 ਕਿਲੋਮੀਟਰ ਦੂਰ ਪਿੰਡ ਕੋਸੰਬਾ ਦੇ ਨੇੜੇ ਵਾਪਰੀ। ਸੜਕ ਤੇ ਆ ਰਹੀ ਗੰਨੇ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਟਰੱਕ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ ਕੰਢ ਸੁੱਤੇ ਰਾਜਸਥਾਨ ਦੇ 15 ਮਜ਼ਦੂਰਾਂ ’ਤੇ ਜਾ ਚੜਿਆ। ਘਟਨਾ ਤੋਂ ਬਾਅਦ ਪੁਲਿਸ ਨੇ ਟਰੱਕ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੁਖਦਾਈ ਘਟਨਾ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ 2 – 2 ਲੱਖ ਰੁਪਏ ਤੇ ਜ਼ਖ਼ਮੀ ਮਜ਼ਦੂਰਾਂ ਨੂੰ 50-50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ।
ਟਰੱਕ ਨੇ ਕੁਚਲੇ ਸੜਕ ਤੇ ਸੁੱਤੇ ਰਾਜਸਥਾਨ ਦੇ 15 ਮਜ਼ਦੂਰ
January 19, 20210

Related tags :
#bigaccident #Liveccident
Related Articles
January 13, 20220
ਕਾਂਗਰਸ ਦੀ ਪਹਿਲੀ ਸੂਚੀ ਜਾਰੀ, 50 ਮਹਿਲਾ ਉਮੀਦਵਾਰਾਂ ਸਣੇ ਉਨਾਓ ਜ਼ਬਰ-ਜਨਾਹ ਪੀੜਤਾ ਦੀ ਮਾਂ ਨੂੰ ਵੀ ਦਿੱਤੀ ਟਿਕਟ
ਕਾਂਗਰਸ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਪਹਿਲੀ ਸੂਚੀ ਪ੍ਰਿਯੰਕਾ ਗਾਂਧੀ ਨੇ ਜਾਰੀ ਕੀਤੀ ਹੈ। ਇਸ ਸੂਚੀ ਵਿੱਚ 125 ਉਮੀਦਵਾਰ ਹਨ, ਜਿਨ੍ਹਾਂ ਵਿੱਚ 50 ਮਹਿਲਾ ਉਮੀਦਵਾਰ ਸ਼ਾਮਿਲ ਹਨ।
Read More
February 9, 20240
ठंड से मिलेगी राहत, चंडीगढ़ समेत पंजाब, हरियाणा में मौसम रहेगा साफ, दिन के तापमान में आएगी गिरावट
पंजाब, हरियाणा और चंडीगढ़ के लोगों के लिए यह राहत भरी खबर है। कड़ाके की ठंड से लोगों को राहत मिलने वाली है. पिछले कुछ दिनों से लगातार धूप निकलने से मौसम साफ हो गया है। दिन का अधिकतम तापमान सामान्य होन
Read More
March 12, 20250
ਅੰਮ੍ਰਿਤਸਰ ਦੇ ਈਐਸਆਈ ਹਸਪਤਾਲ ਵਿੱਚ ਆਪ੍ਰੇਸ਼ਨ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ
ਅੰਮ੍ਰਿਤਸਰ ਦੇ ਪਿੰਡ ਮੁੱਦਲ ਵਿੱਚ, ਆਪ੍ਰੇਸ਼ਨ ਤੋਂ ਬਾਅਦ ਮਰਨ ਵਾਲੇ ਇੱਕ ਵਿਅਕਤੀ ਦੇ ਪਰਿਵਾਰ ਨੇ ਆਪ੍ਰੇਸ਼ਨ ਕਰਨ ਵਾਲੇ ਡਾਕਟਰ 'ਤੇ ਦੋਸ਼ ਲਗਾਇਆ ਹੈ। ਦਰਅਸਲ, ਅੰਮ੍ਰਿਤਸਰ ਦੇ ਈਐਸਆਈ ਹਸਪਤਾਲ ਵਿੱਚ ਸਰਬਜੀਤ ਨਾਮ ਦੇ ਇੱਕ ਵਿਅਕਤੀ ਦਾ ਪਿੱਤੇ ਦੀ ਪ
Read More

Comment here