15 ਮਜ਼ਦੂਰਾਂ ਦੀ ਮੌਤ ਬਣਿਆ ਇਕ ਟਿੱਪਰ : ਖ਼ਬਰ ਹੈ ਗੁਜਰਾਤ ਦੇ ਸੂਰਤ ਦੀ ਜਿਥੇ ਅੱਜ ਸਵੇਰੇ ਸੜਕ ਕਿਨਾਰੇ ਸੁੱਤੇ 15 ਪਰਵਾਸੀ ਮਜ਼ਦੂਰਾਂ ਨੂੰ ਟਰੱਕ ਨੇ ਕੁਚਲ ਦਿੱਤਾ ਅਤੇ ਸਾਰੇ ਮਜ਼ਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮਾਰੇ ਗਏ 15 ਮਜ਼ਦੂਰ ਰਾਜਸਥਾਨ ਦੇ ਦੱਸੇ ਜਾ ਰਹੇ ਨੇ : ਗੁਹਰਾਤ ਪੁਲੀਸ ਅਨੁਸਾਰ ਇਹ ਘਟਨਾ ਸੂਰਤ ਤੋਂ 60 ਕਿਲੋਮੀਟਰ ਦੂਰ ਪਿੰਡ ਕੋਸੰਬਾ ਦੇ ਨੇੜੇ ਵਾਪਰੀ। ਸੜਕ ਤੇ ਆ ਰਹੀ ਗੰਨੇ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟੱਕਰ ਹੋਣ ਤੋਂ ਬਾਅਦ ਟਰੱਕ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਸੜਕ ਕੰਢ ਸੁੱਤੇ ਰਾਜਸਥਾਨ ਦੇ 15 ਮਜ਼ਦੂਰਾਂ ’ਤੇ ਜਾ ਚੜਿਆ। ਘਟਨਾ ਤੋਂ ਬਾਅਦ ਪੁਲਿਸ ਨੇ ਟਰੱਕ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੁਖਦਾਈ ਘਟਨਾ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ 2 – 2 ਲੱਖ ਰੁਪਏ ਤੇ ਜ਼ਖ਼ਮੀ ਮਜ਼ਦੂਰਾਂ ਨੂੰ 50-50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ।
ਟਰੱਕ ਨੇ ਕੁਚਲੇ ਸੜਕ ਤੇ ਸੁੱਤੇ ਰਾਜਸਥਾਨ ਦੇ 15 ਮਜ਼ਦੂਰ
January 19, 20210

Related tags :
#bigaccident #Liveccident
Related Articles
July 28, 20210
ਟਿਕੈਤ ਦਾ ਵੱਡਾ ਬਿਆਨ, ਕਿਹਾ – ’15 ਅਗਸਤ ਨੂੰ ਦਿੱਲੀ ‘ਚ ਝੰਡਾ ਲਹਿਰਾਉਣਗੇ ਕਿਸਾਨ, ਭਾਵੇਂ ਡਰੋਨ ਦੀ ਕਿਉਂ ਨਾ ਲੈਣੀ ਪਏ ਮਦਦ’
ਕਿਸਾਨ ਅੰਦੋਲਨ ਦੇ 8 ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਅਜੇ ਵੀ ਸਰਕਾਰ ਅਤੇ ਕਿਸਾਨਾਂ ਵਿਚਕਾਰ ਮਸਲੇ ਦਾ ਕੋਈ ਹੱਲ ਨਹੀਂ ਹੋਇਆ ਹੈ।
ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਫਿਰ ਆਪਣੀ ਆਵਾਜ਼ ਬੁਲੰਦ ਕੀਤੀ
Read More
March 16, 20230
अरुणाचल में हेलिकॉप्टर क्रैश, दोनों पायलट शहीद, सेना ने दिए जांच के आदेश
अरुणाचल प्रदेश में भारतीय सेना के चीता हेलीकॉप्टर दुर्घटना में दोनों पायलट शहीद हो गए। पायलटों की पहचान लेफ्टिनेंट कर्नल वीवीबी रेड्डी और मेजर जयंत ए. हादसे के बाद दोनों के शव बरामद कर लिए गए हैं। एक
Read More
July 12, 20210
ਜੰਮੂ-ਕਸ਼ਮੀਰ ‘ਚ 31 ਜੁਲਾਈ ਤੱਕ ਬੰਦ ਰਹਿਣਗੇ ਸਕੂਲ-ਕਾਲਜ, 16 ਜ਼ਿਲ੍ਹਿਆਂ ‘ਚੋਂ ਹਟਾਇਆ ਗਿਆ ਵੀਕੈਂਡ ਕਰਫਿਊ
ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੀ ਰਫ਼ਤਾਰ ਘੱਟ ਗਈ ਹੈ। ਜਿਸਦੇ ਮੱਦੇਨਜ਼ਰ ਸੂਬਾ ਸਰਕਾਰਾਂ ਵੱਲੋਂ ਪਾਬੰਦੀਆਂ ਵਿੱਚ ਛੋਟ ਦਿੱਤੀ ਜਾ ਰਹੀ ਹੈ। ਇਸੇ ਵਿਚਾਲੇ ਹੁਣ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਨ
Read More

Comment here