ਦਿਨੋ ਦਿਨ ਪੈ ਰਹੀ ਅੱਤ ਦੀ ਸਰਦੀ ਨੇ ਜਿਥੇ ਆਮ ਜਨ ਜੀਵਨ ਥਾਪ ਕਰ ਰੱਖਿਆ ਹੈ ਉਥੇ ਹੀ ਇਹ ਸਰਦੀ ਦੀ ਸੰਘਣੀ ਧੁੰਦ ਕਾਰਨ ਕਈ ਹਾਦਸੇ ਵੀ ਹੋ ਰਹੇ ਨੇ, ਸੰਘਣੀ ਧੁੰਦ ਨੇ ਅੱਜ ਪੰਜਾਬ ਦੇ 4 ਲੋਕ ਨੂੰ ਆਪਣੀ ਚਪੇਟ ਵਿਚ ਲੈ ਲਿਆ, ਖ਼ਬਰ ਹੈ ਹੁਸ਼ਿਆਰਪੁਰ ਤੋਂ ਜਿਥੋਂ ਦੇ ਤਲਵਾੜਾ-ਮੁਕੇਰੀਆਂ ਮਾਰਗ ’ਤੇ ਇਕ ਕਾਰ ਜਿਸਦਾ ਨੰਬਰ HP55A 8473 ਦੀ ਇਕ ਬੱਸ ਨਾਲ ਭਿਆਨਕ ਟੱਕਰ ਹੋ ਗਈ, ਅਚਾਨਕ ਵਾਪਰੇ ਇਸ ਹਾਦਸੇ ਵਿਚ ਤਿੰਨ ਸਾਲਾ ਦੇ ਬੱਚੇ ਸਮੇਤ ਚਾਰ ਵਿਅਕਤੀਆ ਦੀ ਮੌਤ ਹੋ ਗਈ , ਮ੍ਰਿਤਕਾਂ ਪਹਿਚਾਣ ਸੁਸ਼ੀਲ ਕੁਮਾਰ (20) ਕੁਲਦੀਪ (21) ਤੇ ਆਰੀਅਨ (3) ਅਤੇ ਸਰਬਜੀਤ ਸਿੰਘ (23) ਵਜੋਂ ਹੋਈ ਹੈ, ਸੂਤਰਾਂ ਅਨੁਸਾਰ ਸਾਰੇ ਮ੍ਰਿਤਕ ਤਲਵਾੜਾ ਦੇ ਰੋਲੀ ਪਿੰਡ ਨਾਲ ਸਬੰਧਤ ਦੇ ਸਨ। ਇਸ ਭਿਆਨਕ ਹਾਦਸੇ ਮਗਰੋਂ ਬੱਸ ਡਰਾਈਵਰ ਬੱਸ ਛੱਡ ਫਰਾਰ ਹੋ ਗਿਆ। ਮ੍ਰਿਤਕਾਂ ਦੀਆਂ ਲਾਸ਼ਾਂ ਇਥੋਂ ਦੇ ਨਜਦੀਕ ਮੁਕਾਮੀ ਹਸਪਤਾਲ ’ਚ ਰਖਵਾ ਦਿੱਤੀਆਂ ਹਨ।
ਸੰਘਣੀ ਧੁੰਦ ਨੇ ਇੱਕੋ ਪਰਿਵਾਰ ਦੇ 4 ਜੀਆਂ ਨੂੰ ਨਿਗਲਿਆ
January 22, 20210

Related tags :
#bigaccident LiveAccident
Related Articles
September 15, 20210
ਖੰਨਾ ‘ਚ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਪੁਲਿਸ ਕਰ ਰਹੀ ਹੈ ਜਾਂਚ
ਖੰਨਾ ਵਿਚ ਦਿਨੋ-ਦਿਨ ਕ੍ਰਾਈਮ ਦੀਆਂ ਘਟਨਾਵਾਂ ਵੱਧ ਰਹੀਆਂ ਹਨ ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਖੰਨਾ ਵਿਖੇ ਸੰਘਣੀ ਆਬਾਦੀ ਵਾਲੇ ਆਹਲੂਵੀਆ ਇਲਾਕੇ ਵਿੱਚ ਇੱਕ 75 ਸਾਲਾ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ
Read More
March 18, 20200
बड़ी खबर : लुधियाना में कोरोना वायरस के 167 लोग अभी भी लुधियाना में लापता हैं
कोरोना वायरस के कारण भारत के सभी राज्यों में स्कूल कॉलेज एवं सार्वजनिक संस्था बंद कर दिया गया है। हलाकि रिपोर्ट के मुताबिक कोरोना वायरस के कारण भारत में अबतक 3 मौते हो चुकी है इस इस बीच लुधियाना से एक
Read More
March 6, 20220
‘ਸਾਡੇ ਲੋਕਾਂ ਨੇ ਬਹੁਤ ਕੁਝ ਝੱਲਿਐ… ਸਭ ਨੂੰ ਘਰ ਲਿਜਾਵਾਂਗੇ’- ਯੂਕਰੇਨ ‘ਚ ਭਾਰਤੀ ਰਾਜਦੂਤ ਦਾ ਛਲਕਿਆ ਦਰਦ
ਯੂਕਰੇਨ ਵਿੱਚ ਰੂਸੀ ਫੌਜ ਦੇ ਹਮਲੇ ਕਰਕੇ ਬਣੇ ਹਾਲਾਤਾਂ ਕਰਕੇ ਭਾਰਤੀ ਵਿਦਿਆਰਥੀਆਂ ਦੀ ਘਰ ਵਾਪਸੀ ਜਾਰੀ ਹੈ। ਯੂਕਰੇਨ ਵਿੱਚ ਭਾਰਤੀ ਦੂਤਾਵਾਸ ਦੇ ਅਧਿਕਾਰੀ ਚੌਵੀ ਘੰਟੇ ਹਾਲਾਤਾਂ ‘ਤੇ ਨਜ਼ਰ ਰਖੇ ਹੋਏ ਹਨ। ਭਾਰਤੀ ਵਿਦੇਸ਼ ਮੰਤਰਾਲਾ ਨੇ ਦੱਸਿਆ ਹ ਕਿ ਖ
Read More

Comment here