ਪੰਜਾਬ ‘ਚ ਕਾਂਗਰਸ ਪਾਰਟੀ ਵਿਚਾਲੇ ਚੱਲ ਰਹੇ ਕਲੇਸ਼ ‘ਤੇ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ।
ਉਨਾਂ੍ਹ ਨੇ ਸੰਕੇਤ ਦਿੱਤੇ ਹਨ ਕਿ ਆਪਸੀ ਮਤਭੇਦ ਖਤਮ ਕਰਨ ਦਾ ਰਾਹ ਲੱਭ ਰਿਹਾ ਹੈ।ਇਸ ‘ਚ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣਗੇ।ਦੂਜੇ ਪਾਸੇ ਨਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਪ੍ਰਦੇਸ਼ ਪ੍ਰਧਾਨ ਬਣਾਇਆ ਜਾਵੇਗਾ।
Comment here