ਹਲਕਾ ਭੁਲੱਥ ਦੇ ਬੇਗੋਵਾਲ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਮਜਬੂਤੀ ਮਿਲੀ ਹੈ। ਇਥੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਤ ਵੱਡੀ ਗਿਣਤੀ ਵਿੱਚ ਨੌਜਵਾਨ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।
ਯੁਵਰਾਜ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਦੂਜੀਆਂ ਪਾਰਟੀਆਂ ਜਾ ਸਾਥ ਛੱਡ ਅਕਾਲੀ ਦਲ ਦਾ ਪੱਲਾ ਫੜਦਿਆਂ ਕਿਹਾ ਕਿ 2017 ਵਿੱਚ ਵੱਖ-ਵੱਖ ਪਾਰਟੀਆਂ ਨੇ ਨੌਜਵਾਨਾਂ ਨੂੰ ਗੁੰਮਰਾਹ ਕੀਤਾ ਹੈ। ਪਰ ਹੁਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਝੂਠੇ ਵਾਅਦਿਆਂ ਤੋਂ ਦੁਖੀ ਹੋ ਕੇ ਨੌਜਵਾਨਾਂ ਨੇ ਸ਼ੋਮਣੀ ਅਕਾਲੀ ਦਲ ਵਿਚ ਆਉਣ ਦਾ ਲਿਆ ਫੈਸਲਾ।
Comment here