ਸੁਖਬੀਰ ਸਿੰਘ ਬਾਦਲ ਵੱਲੋਂ 100 ਹਲਕੇ 100 ਦਿਨ ਪਾਰਟੀ ਯਾਤਰਾ ਸ਼ੁਰੂ, ਕਿਹਾ ‘ਸਾਡੀ ਭਰੋਸੇਯੋਗਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ’

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ 100 ਹਲਕੇ 100 ਦਿਨ ਮੁਹਿੰਮ ਇਸ ਵਿਧਾਨ ਸਭਾ ਸੀਟ ਤੋਂ ਸ਼ੁਰੂ ਕੀਤੀ ਤੇ ਪੰਜਾਬੀਆਂ ਨੁੰ ਭਰੋਸਾ ਦੁਆਇਆ ਕਿ ਅਕਾਲੀ ਦ

Read More

ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਵਜੋਤ ਸਿੱਧੂ ਨੂੰ ਕੀਤਾ ਸਵਾਲ ਕਿਹਾ-ਸ਼ੇਰ-ਏ ਪੰਜਾਬ ਦੇ ਬੁੱਤ ਤੋੜੇ ਜਾਣ ‘ਤੇ ਚੁੱਪ ਕਿਉਂ?

ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੱਟੜਪੰਥੀ ਸੰਗਠਨ ਦੇ ਲੋਕਾਂ ਵੱਲੋਂ ਪਾਕਿਸਤਾਨ ਦੇ ਲਾਹੌਰ ਕਿਲ੍ਹੇ ਵਿੱਚ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਣ ਜਾਣ ਦੀ ਨਿਖੇ

Read More

ਪੰਜਾਬ ਦੇ ਸਾਬਕਾ DGP ਸੁਮੇਧ ਸਿੰਘ ਸੈਣੀ ਗ੍ਰਿਫਤਾਰ

ਪੰਜਾਬ ਤੋਂ ਹੁਣੇ-ਹੁਣੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਡੀ. ਜੀ. ਪੀ.ਸੁਮੇਧ ਸਿੰਘ ਸੈਣੀ ਨੂੰ ਅੱਜ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਸੈਣੀ ਅੱਜ ਵਿਜੀਲੈਂਸ ਅੱਗੇ

Read More

PM ਮੋਦੀ ਅੱਜ ਗੁਜਰਾਤ ਦੇ ਇਤਿਹਾਸਕ ਸੋਮਨਾਥ ਮੰਦਿਰ ‘ਚ ਕਈ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਵੀਰਵਾਰ ਨੂੰ ਸਵੇਰੇ 11 ਵਜੇ ਗੁਜਰਾਤ ਦੇ ਇਤਿਹਾਸਕ ਸੋਮਨਾਥ ਮੰਦਰ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ ਕਰਨਗੇ । ਪ੍ਰਧਾਨ ਮੰਤਰੀ

Read More

ਪੰਜਾਬ ਪੁਲਿਸ ਵੱਲੋਂ ਸੁਤੰਤਰਤਾ ਦਿਵਸ ਮੌਕੇ ਵੱਡੇ ਆਂਤਕੀ ਹਮਲੇ ਨੂੰ ਟਾਲਦਿਆਂ 2 ਅੱਤਵਾਦੀ ਗ੍ਰਿਫਤਾਰ, ਹੱਥ ਗੋਲੇ ਅਤੇ ਹੋਰ ਹਥਿਆਰ ਕੀਤੇ ਜ਼ਬਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਅਧਾਰਤ ਫ਼ੌਜਾਂ ਦੁਆਰਾ ਸੂਬੇ ਨੂੰ ਵਧਦੇ ਅੱਤਵਾਦ ਦੇ ਖ਼ਤਰੇ ਦੀ ਚਿਤਾਵਨੀ ਦੇਣ ਤੋਂ ਕੁਝ ਦਿਨਾਂ ਬਾਅਦ, ਪੰਜਾਬ ਪੁਲਿਸ

Read More

ਬਰਨਾਲਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣ ਬਾਅਦ ਵੱਖ ਵੱਖ ਤਰ੍ਹਾਂ ਦੇ ਹਜ਼ਾਰਾਂ ਵਾਹਨਾਂ ਰਾਹੀਂ ਬਰਨਾਲਾ ਦੇ ਬਾਜ਼ਾਰਾਂ ਵਿਚੋਂ ਦੀ ਤਿਰੰਗਾ ਯਾਤਰਾ ਕੱਢੀ ਗਈ। ਹਜ਼ਾਰਾਂ ਮਰਦ ਔਰਤਾਂ ਨੇ ‘ਖੇਤੀ ਕਾਨੂੰਨ ਰੱਦ ਕਰੋ’ ਅਤੇ ‘ਕਾਰਪੋਰੇਟੋ ਖੇਤੀ ਛੱਡੋ’ ਦੇ ਨਾਹਰਿਆਂ ਨਾਲ ਬਰਨਾਲਾ ਦੇ ਬਾਜ਼ਾਰ ਗੂੰਜਣ ਲਾ ਦਿੱਤੇ। ਹੱਥਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਝੰਡੇ ਫੜੀਂ, ਅੰਦੋਲਨਕਾਰੀਆਂ ਨੇ, ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਆਪਣੇ ਇਰਾਦੇ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੇ ਕਿ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਉਹ ਵਾਪਸ ਨਹੀਂ ਮੁੜਨਗੇ। ਅੱਜ ਧਰਨੇ ਵਾਲੀ ਥਾਂ ਧਰਨਾਕਾਰੀਆਂ ਦੇ ਬੈਠਣ ਲਈ ਬਹੁਤ ਛੋਟੀ ਪੈ ਗਈ। ਅੱਜ ਧਰਨੇ ਨੂੰ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਸੰਬੋਧਨ ਕਰਦੇ ਕਿਹਾ ਕਿ 15 ਅਗਸਤ 1947 ਨੂੰ ਸਾਨੂੰ ਯੂਨੀਅਨ ਜੈਕ ਦੀ ਥਾਂ ਆਪਣਾ ਝੰਡਾ, ਤਿਰੰਗਾ, ਜ਼ਰੂਰ ਮਿਲਿਆ,ਸੰਵਿਧਾਨ ਵੀ ਮਿਲਿਆ ਪਰ ਲੋਕਾਂ ਨੂੰ ਉਹ ਆਜ਼ਾਦੀ ਨਹੀਂ ਮਿਲੀ ਜਿਸ ਦਾ ਸੁਫਨਾ ਸ਼ਹੀਦ ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਿਆ ਸੀ। ਸਾਨੂੰ ਪੂਰੀ ਨਹੀਂ, ਅਧੂਰੀ ਆਜ਼ਾਦੀ ਮਿਲੀ। ਦੇਸ਼ ਦੇ ਹਾਕਮਾਂ ਨੇ ਜੋ ਨੀਤੀਆਂ ਅਪਣਾਈਆਂ ਉਸ ਚੰਦ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਦੀਆਂ ਹਨ, ਆਮ ਲੋਕਾਂ ਦੀ ਜ਼ਿੰਦਗੀ ਬਦ ਤੋਂ ਬਦਤਰ ਹੋ ਰਹੀ ਹੈ। ਤਿੰਨ ਕਾਲੇ ਖੇਤੀ ਕਾਨੂੰਨ ਵੀ ਕਾਰਪੋਰੇਟਾਂ ਦੇ ਮੁਨਾਫੇ ਵਧਾਉਣ ਲਈ ਬਣਾਏ ਗਏ ਹਨ। ਜੇਕਰ ਅਸੀਂ ਸੱਚੀ-ਮੁੱਚੀਂ ਆਜ਼ਾਦ ਹੁੰਦੇ ਤਾਂ ਪਿਛਲੇ ਸਾਢੇ ਦਸ ਮਹੀਨਿਆਂ ਤੋਂ ਸੜਕਾਂ ‘ਤੇ ਨਾ ਬੈਠੇ ਹੁੰਦੇ। ਅਸਲੀ ਆਜ਼ਾਦੀ ਹਾਸਲ ਕਰਨ ਲਈ ਸਾਨੂੰ ਆਪਣੀ ਜਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨਾ ਪੈਣਾ ਹੈ ਅਤੇ ਲੰਬੇ ਸੰਘਰਸ਼ਾਂ ਲਈ ਤਿਆਰ ਹੋਣਾ ਪੈਣਾ ਹੈ।

ਬਰਨਾਲਾ ਦੀ ਦਾਣਾ ਮੰਡੀ ਵਿੱਚ ਇਕੱਠੇ ਹੋਣ ਬਾਅਦ ਵੱਖ ਵੱਖ ਤਰ੍ਹਾਂ ਦੇ ਹਜ਼ਾਰਾਂ ਵਾਹਨਾਂ ਰਾਹੀਂ ਬਰਨਾਲਾ ਦੇ ਬਾਜ਼ਾਰਾਂ ਵਿਚੋਂ ਦੀ ਤਿਰੰਗਾ ਯਾਤਰਾ ਕੱਢੀ ਗਈ। ਹਜ਼ਾਰਾਂ ਮਰਦ ਔਰਤਾਂ ਨੇ ‘ਖੇ

Read More

ਦਿੱਲੀ ਸੁਪਰੀਮ ਕੋਰਟ ਦੇ ਬਾਹਰ ਇੱਕ ਔਰਤ ਅਤੇ ਮਰਦ ਨੇ ਕੀਤੀ ਆਤਮਦਾਹ ਦੀ ਕੋਸ਼ਿਸ਼ , ਹਾਲਤ ਨਾਜ਼ੁਕ

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸੁਪਰੀਮ ਕੋਰਟ ਦੇ ਬਾਹਰ ਇੱਕ ਔਰਤ ਅਤੇ ਮਰਦ ਨੇ ਆਪਣੇ ਆਪ ਨੂੰ ਅੱਗ ਲਗਾ ਲਈ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਰਾਮ ਮਨੋਹਰ ਲੋਹੀਆ ਹਸਪਤਾਲ ਲਿਜਾਇਆ ਗਿਆ

Read More

ਅਫਗਾਨਿਸਤਾਨ ਵਿੱਚ ਹਲਾਤ ਲਗਾਤਾਰ ਬੇਕਾਬੂ ਹੁੰਦੇ ਜਾਂ ਰਹੇ ਹਨ। ਤਾਲਿਬਾਨ ਨੇ ਅਫਗਾਨਿਸਤਾਨ ‘ਤੇ ਕਬਜ਼ਾ ਕਰ ਲਿਆ ਹੈ। ਅਫਗਾਨਿਸਤਾਨ ਦੇ ਬਾਕੀ ਨਾਗਰਿਕਾਂ ਦੀ ਤਰ੍ਹਾਂ, ਉੱਥੇ ਦੇ ਸਟਾਰ ਕ੍ਰਿਕਟਰ ਰਾਸ਼ਿਦ ਖਾਨ ਲਈ ਵੀ ਇਹ ਮਸੁਕਿਲ ਸਮਾਂ ਹੈ।

ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਅਫਗਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ ਹੋਣ ਤੋਂ ਬਾਅਦ ਉੱਥੋਂ ਦੇ ਹਲਾਤ ਕਾਫੀ ਚਿੰਤਾਜਨਕ ਹੁੰਦੇ ਜਾਂ ਰਹੇ ਹਨ। ਬੀਤੀ ਰਾਤ

Read More