ਦੀ ਸ਼ੂਟਿੰਗ ਵੀ ਪੂਰੀ ਹੋ ਗਈ ਹੈ। ਇਸ ਫਿਲਮ ਨੂੰ ਜਗਰੀਪ ਵਾਰਰਿੰਗ ਵਲੋਂ ਲਿਖਿਆ ਗਿਆ ਹੈ। ਜਿਸ ਨੂੰ ਡਾਇਰੈਕਟ ਉਦੇ ਪ੍ਰਤਾਪ ਵਲੋਂ ਕੀਤਾ ਗਿਆ ਹੈ। ਪਰਮੀਸ਼ ਵਰਮਾ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਉਹਨਾਂ ਦੇ ਬਹੁਤ ਸਾਰੇ ਹਿੱਟ ਗੀਤ ਆ ਚੁਕੇ ਹਨ।
ਪਰਮੀਸ਼ ਵਰਮਾ ਅਕਸਰ ਆਪਣੇ ਗੀਤਾਂ ਨੂੰ ਲੈ ਕੇ ਚਰਚਾ ਦੇ ਵਿੱਚ ਰਹਿੰਦੇ ਹਨ। ਸੋਸ਼ਲ ਮੀਡੀਆ ਤੇ ਵੀ ਉਹ ਕਾਫੀ ਐਕਟਿਵ ਰਹਿੰਦੇ ਹਨ ਤੇ ਅਕਸਰ ਕੁੱਝ ਨਾ ਕੁੱਝ ਸਾਂਝਾ ਕਰਦੇ ਰਹਿੰਦੇ ਹਨ। ਪਰਮੀਸ਼ ਵਰਮਾ ਲਗਾਤਾਰ ਚਰਚਾ ਦੇ ਵਿੱਚ ਹਨ ਤੇ ਜਿਸ ਤੇ ਉਹਨਾਂ ਦੇ ਫੈਨਜ਼ ਨੇ ਉਹਨਾਂ ਨੂੰ ਮੰਗਣੀ ਲਈ ਵਧਾਈ ਵੀ ਦਿੱਤੀ ਸੀ ਤੇ ਬਹੁਤ ਸਾਰੇ ਗਾਇਕਾਂ ਨੇ ਵੀ।