ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਚੰਡੀਗੜ੍ਹ ਪੁੱਜੀ। ਚੰਡੀਗੜ੍ਹ ਪਹੁੰਚਣ ‘ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਹਰਿਆਣਾ ਵਿਧਾਨ ਸਭਾ ਦੇ ਪ੍ਰਧਾਨ ਗਿਆਨ ਚੰਦ ਗੁਪਤਾ ਤੇ ਸਾਬਕਾ ਕੇਂਦਰ ਰਾਜ ਮੰਤਰੀ ਰਤਨ ਲਾਲ ਕਟਾਰੀਆ ਵੀ ਪੁੱਜੇ।
ਚੰਡੀਗੜ੍ਹ ਪਹੁੰਚੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ