ਮੁੱਖ ਮੰਤਰੀ ਚੰਨੀ ਦੇ ਘਰ ਅੱਗੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੁਲਿਸ ਵਿਚਕਾਰ ਝੜਪ ਹੋ ਗਈ। ਇਸ ਦੌਰਾਨ ਇੱਟਾਂ ਤੇ ਰੋੜੇ ਚੱਲੇ। ਇਸ ਝੜੱਪ ਵਿਚ ਡੀ ਐਸ ਪੀ ਸਣੇ ਅੱਧੀ ਦਰਜਨ ਦੇ ਕਰੀਬ ਪੁਲਿਸ ਮੁਲਾਜ਼ਮ ਗੰਭੀਰ ਜ਼ਖਮੀ ਹੋ ਗਏ ਹਨ।
ਮੁੱਖ ਮੰਤਰੀ ਚੰਨੀ ਨੂੰ ਮਿਲਣ ਵੱਡੀ ਗਿਣਤੀ ਵਿੱਚ ਸੰਘਰਸ਼ ਕਮੇਟੀ ਦੇ ਆਗੂ ਅਤੇ ਵਰਕਰ ਪਹੁੰਚੇ ਸਨ