Site icon SMZ NEWS

Facebook ਦਾ ਨਾਮ ਬਦਲਿਆ, ਮਾਰਕ ਜ਼ੁਕਰਬਰਗ ਨੇ ਕੀਤਾ ਵੱਡਾ ਐਲਾਨ

ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਨੇ ਆਪਣੀ ਕੰਪਨੀ ਦਾ ਨਾਂ ਬਦਲ ਕੇ ‘ਮੇਟਾ’ ਕਰ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਖਬਰਾਂ ਆ ਰਹੀਆਂ ਸਨ ਕਿ ਫੇਸਬੁੱਕ ਨਵੇਂ ਨਾਂ ਨਾਲ ਰੀਬ੍ਰਾਂਡ ਕਰਨ ਦੀ ਯੋਜਨਾ ਬਣਾ ਰਹੀ ਹੈ।

Exit mobile version