ਅਮਰੀਕਾ ਦੇ ਵਰਜੀਨੀਆ ਦੇ ਨੌਰਫੋਕ ਵਿੱਚ ਗੋਲੀਬਾਰੀ ਦੌਰਾਨ ਤਿੰਨ ਔਰਤਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹਨ। ਨੌਰਫੋਕ ਪੁਲਿਸ ਮੁਖੀ ਲੈਰੀ ਨੇ ਕਿਹਾ ਕਿ ਇਹ “ਮੌਸ ਸ਼ੂਟਿੰਗ” ਦੀ ਘਟਨਾ ਹੈ।
ਉਨ੍ਹਾਂ ਕਿਹਾ ਕਿ ਕੁਝ ਲੋਕ ਸਮਾਜ ਵਿੱਚ ਸਹਾਇਤਾ ਦਾ ਕੰਮ ਕਰ ਰਹੇ ਸਨ। ਇਸ ਦੌਰਾਨ ਹਮਲਾਵਰ ਨੇ ਗੋਲੀਬਾਰੀ ਕੀਤੀ ਜਿਸ ਕਾਰਨ 3 ਔਰਤਾਂ ਦੀ ਮੌਤ ਹੋ ਗਈ। ਦੋਸ਼ੀ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ।