ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਰ ਰਾਤ ਵਾਪਿਸ ਆਪਣੀ ਰਿਹਾਇਸ਼ ਵੱਲ ਜਾ ਰਹੇ ਸਨ ਅਤੇ ਅਚਾਨਕ ਇੱਕ ਗਾਂ ਟੋਏ ਵਿੱਚ ਡਿੱਗ ਗਈ। ਜਿਸ ਨੂੰ ਦੇਖਦੇ ਮੁੱਖ ਮੰਤਰੀ ਨੇ ਗਾਂ ਨੂੰ ਬਚਾਉਣ ਲਈ ਆਪਣੀਆਂ ਗੱਡੀਆਂ ਦਾ ਕਾਫ਼ਲਾ ਰਸਤੇ ਵਿੱਚ ਹੀ ਰੋਕ ਲਿਆ। ਗਾਂ ਨੂੰ ਬਾਹਰ ਕੱਢਣ ਲਈ ਕਾਫਲੇ ਨਾਲ ਮੌਕੇ ‘ਤੇ ਮੌਜੂਦ ਸਭ ਵੱਲੋਂ ਕੋਸ਼ਿਸ਼ ਜਾਰੀ ਹੈ।
CM ਚੰਨੀ ਨੇ ਰਸਤੇ ‘ਚ ਟੋਏ ‘ਚ ਡਿੱਗੀ ਗਾਂ ਦੇਖ ਰੋਕਿਆ ਕਾਫ਼ਲਾ
November 15, 20210

Related Articles
June 10, 20210
Tiny Worm Comes Back To Life After 24,000 Years In Siberian Deep Freeze
Russian scientists found the tiny, ancient microscopic organism called bdelloid rotifer in soil taken from river Alazeya in Russia's Yakutia region.
A microscopic organism has wriggled back to l
Read More
January 27, 20220
ਦਿੱਲੀ ‘ਚ ਹਟਾਇਆ ਜਾਵੇਗਾ ਵੀਕੈਂਡ ਕਰਫਿਊ, ਬਾਜ਼ਾਰਾਂ ‘ਚ ਵੀ ਖਤਮ ਹੋਵੇਗਾ ਔਡ-ਈਵਨ ਸਿਸਟਮ
ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਦੇ ਮੱਦੇਨਜ਼ਰ ਪਾਬੰਦੀਆਂ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਗਿਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵੀਕੈਂਡ ਕਰਫਿਊ ਹਟਾ ਲਿਆ ਜਾਵੇਗਾ, ਪਰ ਰਾਤ ਦਾ ਕਰਫਿਊ ਜਾਰੀ ਰਹੇਗਾ। ਇਸ ਦੇ
Read More
August 2, 20240
ਕੇਂਦਰ ਸਰਕਾਰ ਦੀਆਂ ਵਧੀਕੀਆਂ ਵਿਰੁੱਧ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਨੇ ਜੰਮ ਕੇ ਕੀਤਾ ਪ੍ਰ/ਦ/ਰ/ਸ਼/ਨ ਕਿਹਾ ,” ਮੋ.ਦੀ ਸਰਕਾਰ ਤੋਂ ਆਪਣੇ ਹੱਕ ਲੈ ਕੇ ਹੀ ਪਿੱਛੇ ਮੁੜਾਂਗੇ “ !
ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਵਿਰੁੱਧ ਅੱਜ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ ਜ਼ਿਲਾ ਪ੍ਰਧਾਨ ਸੁਖਜੀਤ ਸਿੰਘ ਬੱਗਾ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪ
Read More

Comment here