ਸਿੱਖ ਸੰਗਤਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। 18 ਨਵੰਬਰ ਤੋਂ ‘ਕਰਤਾਰਪੁਰ ਸਾਹਿਬ ਲਾਂਘਾ’ ਖੁੱਲ੍ਹਣ ਜਾ ਰਿਹਾ ਹੈ। ਰੇਜਿਸਟ੍ਰੇਸ਼ਨ ਕੱਲ੍ਹ 11 ਵਜੇ ਤੋਂ ਸ਼ੁਰੂ ਹੋਣ ਜਾ ਰਹੀ ਹੈ।ਦੱਸ ਦੇਈਏ ਕਿ ਕੋਰੋਨਾ ਸੰਕਟ ਕਾਰਨ ਕਰਤਾਰਪੁਰ ਲਾਂਘੇ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਸੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
ਖੁਸ਼ਖਬਰੀ ! 18 ਨਵੰਬਰ ਖੁੱਲ੍ਹੇਗਾ ‘ਕਰਤਾਰਪੁਰ ਲਾਂਘਾ’, ਕੱਲ੍ਹ 11 ਵਜੇ ਤੋਂ ਸ਼ੁਰੂ ਹੋਵੇਗੀ ਰੇਜਿਸਟ੍ਰੇਸ਼ਨ
November 16, 20210

Related tags :
#PunjabCongress India Punjab Punjab News Social media
Related Articles
June 4, 20230
बिहार का सेतु रेत के महल की तरह गंगा में समाया हुआ है
इस समय बिहार से एक बड़ी खबर आ रही है. सुल्तानगंज और अगवानी के बीच गंगा नदी पर निर्माणाधीन फोर लेन पुल संख्या 10, 11 और 12 क्षतिग्रस्त होकर रेत के महल की तरह ढह गया, जिसका वीडियो भी वायरल हो रहा है. ती
Read More
August 19, 20210
ਪੰਜਾਬ BJP ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਵਜੋਤ ਸਿੱਧੂ ਨੂੰ ਕੀਤਾ ਸਵਾਲ ਕਿਹਾ-ਸ਼ੇਰ-ਏ ਪੰਜਾਬ ਦੇ ਬੁੱਤ ਤੋੜੇ ਜਾਣ ‘ਤੇ ਚੁੱਪ ਕਿਉਂ?
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੱਟੜਪੰਥੀ ਸੰਗਠਨ ਦੇ ਲੋਕਾਂ ਵੱਲੋਂ ਪਾਕਿਸਤਾਨ ਦੇ ਲਾਹੌਰ ਕਿਲ੍ਹੇ ਵਿੱਚ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਣ ਜਾਣ ਦੀ ਨਿਖੇਧੀ ਕੀਤੀ। ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋ
Read More
February 8, 20250
ਭਾਰਤ ਸਰਕਾਰ ਵਲੋਂ ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ, ਕਹਿੰਦੇ,”ਸਾਨੂੰ ਭਾਰਤ ਵੱਲੋਂ ਬਹੁਤ ਪਿਆਰ ਮਿਲਿਆ “!
ਅੰਮ੍ਰਿਤਸਰ ਅੱਜ ਭਾਰਤ ਸਰਕਾਰ ਵੱਲੋਂ ਦਰਿਆ ਦਿਲੀ ਦਿਖਾਉਂਦੇ ਹੋਏ ਪੰਜ ਪਾਕਿਸਤਾਨੀ ਕੈਦੀਆਂ ਨੂੰ ਰਿਹਾ ਕੀਤਾ ਗਿਆ ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ ਦੋਵਾਂ ਦੇਸ਼ਾਂ ਦੀ ਸਿੰਧੀ ਤੋਂ ਬਾਅਦ ਇੱਕ ਦੂਜੇ ਦੇ ਜਿਹੜੇ ਕੈਦੀ ਹਨ ਜੋ ਆਪਣੀ ਸਜ਼ਾ ਪੂ
Read More
Comment here