ਸਿੱਖ ਸੰਗਤਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। 18 ਨਵੰਬਰ ਤੋਂ ‘ਕਰਤਾਰਪੁਰ ਸਾਹਿਬ ਲਾਂਘਾ’ ਖੁੱਲ੍ਹਣ ਜਾ ਰਿਹਾ ਹੈ। ਰੇਜਿਸਟ੍ਰੇਸ਼ਨ ਕੱਲ੍ਹ 11 ਵਜੇ ਤੋਂ ਸ਼ੁਰੂ ਹੋਣ ਜਾ ਰਹੀ ਹੈ।ਦੱਸ ਦੇਈਏ ਕਿ ਕੋਰੋਨਾ ਸੰਕਟ ਕਾਰਨ ਕਰਤਾਰਪੁਰ ਲਾਂਘੇ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਸੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
ਖੁਸ਼ਖਬਰੀ ! 18 ਨਵੰਬਰ ਖੁੱਲ੍ਹੇਗਾ ‘ਕਰਤਾਰਪੁਰ ਲਾਂਘਾ’, ਕੱਲ੍ਹ 11 ਵਜੇ ਤੋਂ ਸ਼ੁਰੂ ਹੋਵੇਗੀ ਰੇਜਿਸਟ੍ਰੇਸ਼ਨ
