ਸਿੱਖ ਸੰਗਤਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। 18 ਨਵੰਬਰ ਤੋਂ ‘ਕਰਤਾਰਪੁਰ ਸਾਹਿਬ ਲਾਂਘਾ’ ਖੁੱਲ੍ਹਣ ਜਾ ਰਿਹਾ ਹੈ। ਰੇਜਿਸਟ੍ਰੇਸ਼ਨ ਕੱਲ੍ਹ 11 ਵਜੇ ਤੋਂ ਸ਼ੁਰੂ ਹੋਣ ਜਾ ਰਹੀ ਹੈ।ਦੱਸ ਦੇਈਏ ਕਿ ਕੋਰੋਨਾ ਸੰਕਟ ਕਾਰਨ ਕਰਤਾਰਪੁਰ ਲਾਂਘੇ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਸੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।
ਖੁਸ਼ਖਬਰੀ ! 18 ਨਵੰਬਰ ਖੁੱਲ੍ਹੇਗਾ ‘ਕਰਤਾਰਪੁਰ ਲਾਂਘਾ’, ਕੱਲ੍ਹ 11 ਵਜੇ ਤੋਂ ਸ਼ੁਰੂ ਹੋਵੇਗੀ ਰੇਜਿਸਟ੍ਰੇਸ਼ਨ
November 16, 20210

Related tags :
#PunjabCongress India Punjab Punjab News Social media
Related Articles
September 28, 20220
‘ਵਿਆਹੀਆਂ ਧੀਆਂ ਵੀ ਪਿਤਾ ਦੀ ਮੌਤ ‘ਤੇ ਮੁਆਵਜ਼ੇ ਦੀਆਂ ਹੱਕਦਾਰ’- ਹਾਈਕੋਰਟ ਦਾ ਅਹਿਮ ਫੈਸਲਾ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਟੋਮੋਬਾਈਲ ਹਾਦਸੇ ਵਿੱਚ ਪਿਤਾ ਦੀ ਮੌਤ ਲਈ ਮੁਆਵਜ਼ੇ ਲਈ ਦਾਇਰ ਕਰਨ ਵਾਲੀਆਂ ਭੈਣਾਂ ਦੀ ਅਪੀਲ ਨੂੰ ਮਨਜ਼ੂਰੀ ਦਿੰਦੇ ਹੋਏ ਸਪੱਸ਼ਟ ਕੀਤਾ ਹੈ ਕਿ ਵਿਆਹੀਆਂ ਧੀਆਂ ਵੀ ਮੁਆਵਜ਼ੇ ਦੀਆਂ ਹੱਕਦਾਰ ਹਨ। ਪਟੀਸ਼ਨ ਦਾਇਰ ਕਰਦ
Read More
October 1, 20210
APS ਦਿਓਲ ਹੁਣ ਨਹੀਂ ਕਰਨਗੇ ਬੇਅਦਬੀ ਮਾਮਲੇ ਦੀ ਪੈਰਵੀ, ਪੰਜਾਬ ਸਰਕਾਰ ਵੱਲੋਂ ਸਪੈਸ਼ਲ ਵਕੀਲ ਨਿਯੁਕਤ
ਚੰਡੀਗੜ੍ਹ ਪੰਜਾਬ ਸਰਕਾਰ ਨੇ ਐਡਵੋਕੇਟ ਰਾਜਵਿੰਦਰ ਬੈਂਸ ਨੂੰ ਅਦਾਲਤ ਵਿੱਚ ਬਰਗਾੜੀ ਕੇਸਾਂ ਦੀ ਪ੍ਰਤੀਨਿਧਤਾ ਕਰਨ ਲਈ ਵਿਸ਼ੇਸ਼ ਵਕੀਲ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਇਸ ਮਾਮਲੇ ਵਿੱਚ ਬਹੁਤ ਹੀ ਹਮਲਾਵਰ ਸਨ।
ਨੇ ਇਸ
Read More
March 18, 20220
ਕਸ਼ਮੀਰ ‘ਚ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਵਾਲੇ 3 ਅੱਤਵਾਦੀ ਐਨਕਾਊਂਟਰ ਦੌਰਾਨ ਹੋਏ ਢੇਰ
ਕਸ਼ਮੀਰ ਵਿੱਚ ਅੱਤਵਾਦੀਆਂ ਦੇ ਖਿਲਾਫ ਕਈ ਠੋਸ ਕਦਮ ਚੁੱਕੇ ਗਏ ਹਨ। ਸ਼੍ਰੀਨਗਰ ਵਿੱਚ ਇੱਕ ਮੁੱਠਭੇੜ ਦੌਰਾਨ ਤਿੰਨ ਅੱਤਵਾਦੀਆਂ ਮਾਰੇ ਗਏ ਹਨ। ਇਸ ਐਨਕਾਊਂਟਰ ਤੋਂ ਬਾਅਦ ਸੁਰੱਖਿਆ ਬਲਾਂ ਉੱਤੇ ਪੱਥਰਬਾਜੀ ਕਰਨ ਦੀ ਗੱਲ ਵੀ ਸਾਹਮਣੇ ਆਈ ਹੈ।
Massacre
Read More

Comment here