ਪਠਾਨਕੋਟ ਵਿਖੇ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਐੱਸ. ਐੱਸ. ਓ. ਸੀ. ਨੇ ਅੰਮ੍ਰਿਤਸਰ ਵਿਚ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਹੈਂਡ ਗ੍ਰੇਨੇਡ ਤੇ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।ਪੁਲਿਸ ਨੇ ਫੜੇ ਗਏ ਦੋਸ਼ੀ ਦੀ ਪਛਾਣ ਅੰਮ੍ਰਿਤਸਰ ਦੇ ਸੋਹਲ ਪਿੰਡ ਨਿਵਾਸੀ ਰਣਜੀਤ ਸਿੰਘ ਵਜੋਂ ਹੋਈ ਹੈ। ਰਣਜੀਤ ਸਿੰਘ ਖਿਲਾਫ ਕੋਤਵਾਲੀ ਥਾਣੇ ਵਿਚ ਹੈਰੀਟੇਜ ਸਟ੍ਰੀਟ ਵਿਚ ਬੁੱਤ ਤੋੜਨ ਦੇ ਦੋਸ਼ ਵਿਚ ਵੀ ਕੇਸ ਦਰਜ ਹੈ। ਰਣਜੀਤ ਸਿੰਘ ਕਿਸ ਤਰ੍ਹਾਂ ਅੱਤਵਾਦੀਆਂ ਦੇ ਸੰਗਠਨਾਂ ਦੇ ਸੰਪਰਕ ਵਿਚ ਆਇਆ ਹੁਣ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਪਠਾਨਕੋਟ ਗ੍ਰੇਨੇਡ ਹਮਲੇ ਮਗਰੋਂ ਪੰਜਾਬ ਪੁਲਿਸ ਦੀ ਕਾਰਵਾਈ, ਅੰਮ੍ਰਿਤਸਰ ‘ਚ ਇਕ ਨੌਜਵਾਨ ਗ੍ਰਿਫਤਾਰ
November 24, 20210

Related tags :
#cmchanni Indian News Punjab Punjab News
Related Articles
December 7, 20220
सुखजिंदर रंधावा को आज भी सीएम न बनने का मलाल! दर्द फिर जुबान पर आ गया
अजय माकन के इस्तीफे और राजस्थान कांग्रेस में जारी तनाव के बीच कांग्रेस आलाकमान ने पंजाब के पूर्व उपमुख्यमंत्री सुखजिंदर सिंह रंधावा को राजस्थान कांग्रेस का प्रभारी बनाया है. पार्टी ने भले ही हाईमैन रं
Read More
January 16, 20220
ਪੰਜਾਬ, ਹਰਿਆਣਾ ਸਣੇ ਇਨ੍ਹਾਂ ਇਲਾਕਿਆਂ ‘ਚ ਅਗਲੇ 2 ਦਿਨ ਪਵੇਗੀ ਕੜਾਕੇ ਦੀ ਠੰਡ, ਮੀਂਹ ਦੀ ਵੀ ਸੰਭਾਵਨਾ
ਪੰਜਾਬ, ਹਰਿਆਣਾ ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਵਿਚ ਅਗਲੇ 2 ਦਿਨ ਕੜਾਕੇ ਦੀ ਠੰਡ ਪਵੇਗੀ ਤੇ 24 ਘੰਟਿਆਂ ਵਿਚ ਪੂਰਬੀ ਰਾਜਸਥਾਨ ਦੇ ਵੱਖ-ਵੱਖ ਇਲਾਕਿਆਂ ਵਿਚ ਸੀਤ ਲਹਿਰ ਦੀ ਸੰਭਾਵਨਾ ਹੈ। ਮੌਸ
Read More
November 6, 20210
ਬ੍ਰਾਜ਼ੀਲ ਦੀ ਮਸ਼ਹੂਰ ਪੌਪ ਗਾਇਕਾ ਮਾਰਿਲੀਆ ਮੇਂਡੋਂਕਾ ਦੀ ਜਹਾਜ਼ ਹਾਦਸੇ ‘ਚ ਹੋਈ ਮੌਤ
ਬ੍ਰਾਜ਼ੀਲ ਦੇ ਦੇਸੀ ਸੰਗੀਤ ਦੀ ਸਭ ਤੋਂ ਮਸ਼ਹੂਰ ਗਾਇਕਾ ਮਾਰਿਲੀਆ ਮੇਂਡੋਂਕਾ ਦੀ ਸ਼ੁੱਕਰਵਾਰ ਨੂੰ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਫਾਇਰਫਾਈਟਰਾਂ ਨੇ ਕਿਹਾ ਕਿ 26 ਸਾਲਾ ਗਾਇਕਾ ਦੀ ਮੌਤ ਹੋ ਗਈ
Read More
Comment here