ਪਠਾਨਕੋਟ ਵਿਖੇ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਐੱਸ. ਐੱਸ. ਓ. ਸੀ. ਨੇ ਅੰਮ੍ਰਿਤਸਰ ਵਿਚ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਹੈਂਡ ਗ੍ਰੇਨੇਡ ਤੇ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।ਪੁਲਿਸ ਨੇ ਫੜੇ ਗਏ ਦੋਸ਼ੀ ਦੀ ਪਛਾਣ ਅੰਮ੍ਰਿਤਸਰ ਦੇ ਸੋਹਲ ਪਿੰਡ ਨਿਵਾਸੀ ਰਣਜੀਤ ਸਿੰਘ ਵਜੋਂ ਹੋਈ ਹੈ। ਰਣਜੀਤ ਸਿੰਘ ਖਿਲਾਫ ਕੋਤਵਾਲੀ ਥਾਣੇ ਵਿਚ ਹੈਰੀਟੇਜ ਸਟ੍ਰੀਟ ਵਿਚ ਬੁੱਤ ਤੋੜਨ ਦੇ ਦੋਸ਼ ਵਿਚ ਵੀ ਕੇਸ ਦਰਜ ਹੈ। ਰਣਜੀਤ ਸਿੰਘ ਕਿਸ ਤਰ੍ਹਾਂ ਅੱਤਵਾਦੀਆਂ ਦੇ ਸੰਗਠਨਾਂ ਦੇ ਸੰਪਰਕ ਵਿਚ ਆਇਆ ਹੁਣ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਪਠਾਨਕੋਟ ਗ੍ਰੇਨੇਡ ਹਮਲੇ ਮਗਰੋਂ ਪੰਜਾਬ ਪੁਲਿਸ ਦੀ ਕਾਰਵਾਈ, ਅੰਮ੍ਰਿਤਸਰ ‘ਚ ਇਕ ਨੌਜਵਾਨ ਗ੍ਰਿਫਤਾਰ
November 24, 20210

Related tags :
#cmchanni Indian News Punjab Punjab News
Related Articles
October 18, 20220
लुधियाना में अपहृत बच्ची अमृतसर में मिली, पुलिस ने उसके माता-पिता को सौंपा
पंजाब के लुधियाना के जगराओं कस्बे में 4 साल की बच्ची के अपहरण का वीडियो सोशल मीडिया पर वायरल हो रहा था. इस बीच पता चला कि बच्ची का अपहरण करने वाले आरोपी को अमृतसर पुलिस ने गिरफ्तार कर लिया है.
पुलिस
Read More
March 12, 20240
सीएए पर रोक लगाने के लिए सुप्रीम कोर्ट में याचिका, मुस्लिमों को भी नागरिकता देने की मांग
केंद्र सरकार द्वारा सिटिजनशिप अमेंडमेंट एक्ट 2019 (CAA) का नोटिफिकेशन किए जाने के एक दिन बाद ही इंडियन यूनियन मुस्लिम लीग ने इस पर रोक लगाने के लिए सुप्रीम कोर्ट का दरवाजा खटखटाया है। याचिकाकर्ता ने स
Read More
July 2, 20220
ਘਰੇਲੂ ਕਲੇਸ਼ ਦੇ ਚੱਲਦਿਆਂ ਮਹਿਲਾ ਨੇ ਆਪਣੀ 5 ਸਾਲਾ ਧੀ ਦਾ ਕੀਤਾ ਕਤਲ, ਫਿਰ ਖੁਦ ਕੀਤੀ ਆਤਮਹੱਤਿਆ
ਸੰਗਰੂਰ ਤੋਂ ਦਿਲ ਕੰਬਾਊਂ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਮਹਿਲਾ ਨੇ ਆਪਣੀ 5 ਸਾਲਾ ਧੀ ਨੂੰ ਮਾਰਨ ਦੇ ਬਾਅਦ ਖੁਦ ਵੀ ਫਾਂਸੀ ਲਗਾ ਕੇ ਆਤਮਹੱਤਿਆ ਕਰ ਲਈ। 5 ਸਾਲ ਦੀ ਬੱਚੀ ਤੇ ਪਤਨੀ ਦੀ ਮੌਤ ਦੇ ਬਾਅਦ ਪਤੀ ਨੇ ਆਪਣਾ ਦਿਮਾਗੀ ਸੰਤੁਲਨ ਗੁਆ ਦਿੱਤਾ ਜਿ
Read More
Comment here