ਪਠਾਨਕੋਟ ਵਿਖੇ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਐੱਸ. ਐੱਸ. ਓ. ਸੀ. ਨੇ ਅੰਮ੍ਰਿਤਸਰ ਵਿਚ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਦੋ ਹੈਂਡ ਗ੍ਰੇਨੇਡ ਤੇ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।ਪੁਲਿਸ ਨੇ ਫੜੇ ਗਏ ਦੋਸ਼ੀ ਦੀ ਪਛਾਣ ਅੰਮ੍ਰਿਤਸਰ ਦੇ ਸੋਹਲ ਪਿੰਡ ਨਿਵਾਸੀ ਰਣਜੀਤ ਸਿੰਘ ਵਜੋਂ ਹੋਈ ਹੈ। ਰਣਜੀਤ ਸਿੰਘ ਖਿਲਾਫ ਕੋਤਵਾਲੀ ਥਾਣੇ ਵਿਚ ਹੈਰੀਟੇਜ ਸਟ੍ਰੀਟ ਵਿਚ ਬੁੱਤ ਤੋੜਨ ਦੇ ਦੋਸ਼ ਵਿਚ ਵੀ ਕੇਸ ਦਰਜ ਹੈ। ਰਣਜੀਤ ਸਿੰਘ ਕਿਸ ਤਰ੍ਹਾਂ ਅੱਤਵਾਦੀਆਂ ਦੇ ਸੰਗਠਨਾਂ ਦੇ ਸੰਪਰਕ ਵਿਚ ਆਇਆ ਹੁਣ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਪਠਾਨਕੋਟ ਗ੍ਰੇਨੇਡ ਹਮਲੇ ਮਗਰੋਂ ਪੰਜਾਬ ਪੁਲਿਸ ਦੀ ਕਾਰਵਾਈ, ਅੰਮ੍ਰਿਤਸਰ ‘ਚ ਇਕ ਨੌਜਵਾਨ ਗ੍ਰਿਫਤਾਰ
November 24, 20210

Related tags :
#cmchanni Indian News Punjab Punjab News
Related Articles
August 12, 20240
ਆਪਣੇ ਨਾਮ ਤੇ ਇੱਕ ਇੱਕ ਬੂਟਾ ਜਰੂਰ ਲਗਾਓ ਆਉਣ ਵਾਲੀ ਪੀੜੀ ਨੂੰ ਸ਼ੁੱਧ ਵਾਤਾਵਰਨ ਅਤੇ ਛਾਂ ਦਿਵਾਓ |
ਜਨਹਿਤ ਸੰਮਤੀ ਪਿਛਲੇ ਲੰਬੇ ਸਮੇਂ ਤੋਂ ਹਰਿਆਲੀ ਲਈ 200 ਦੇ ਕਰੀਬ ਬੂਟੇ ਲਗਾ ਰਹੀ ਹੈ, ਲਗਾਏ ਜਾਣਗੇ।ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਡੀ.ਐਸ.ਪੀ.ਕਰਨੈਲ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜਨਹਿਤ ਸੰਮਤੀ ਵਲੋਂ ਵੱਖ-ਵੱਖ ਅਦਾਰਿਆ
Read More
December 9, 20200
Farmer Bill Protest: ਕਿਸਾਨ ਅੰਦੋਲਨ ਨੂੰ ਸਮਝਣ ਵਿੱਚ ਮੋਦੀ ਸਰਕਾਰ ਨੂੰ ਪਿਆ ਭੁਲੇਖਾ, ਕਿ ਇਹ ਸੱਚ ਹੈ ?
ਮੋਦੀ ਸਰਕਾਰ ਕਿਸਾਨ ਅੰਦੋਲਨ ਬਾਰੇ ਮਿਸ-ਕੈਲਕੂਲੇਸ਼ਨ ਕਰ ਬੈਠੀ ਹੈ…
ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਵਿਰੋਧ ਉਦੋਂ ਹੀ ਸ਼ੁਰੂ ਹੋ ਗਿਆ ਸੀ ਜਦੋਂ ਇਹ ਆਰਡੀਨੈਂਸ ਸਨ ਪਰ ਵਿਰੋਧ ਦੇ ਬਾਵਜੂਦ ਸਰਕਾਰ ਨੇ ਇਹ ਆਰਡੀਨੈਂਸ ਬਿੱਲ ਦੇ ਰੂਪ ਵਿੱਚ
Read More
September 12, 20230
ਅਹੁਦਾ ਸੰਭਾਲਣ ਤੋਂ ਪਹਿਲਾਂ ਲਿਆ ਗੁਰੂ ਘਰ ਦਾ ਅਸ਼ੀਰਵਾਦ
ਅੰਮਿਤਸਰ ਹਰਿਆਣਾ ਗੁਰਦਆਰਾ ਪਰਬੰਧਕ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਸ ਭੁਪਿੰਦਰ ਸਿੰਘ ਅਸੰਧ ਅਤੇ ਸਮੁੱਚੀ ਅੰਤਰਿਮ ਕਮੇਟੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਉਣਾ ਕਿਹਾ ਕਿ ਅਹੁਦਾ ਸੰਭਾਲਣ ਤੋਂ ਪਹਿਲਾਂ ਲਿਆ ਗੁਰੂ ਘਰ ਦਾ ਅਸ਼ੀਰਵਾਦ
Read More

Comment here