Site icon SMZ NEWS

ਬੀਐੱਸਐੱਫ ਨੇ ਕਾਬੂ ਕੀਤਾ ਪਾਕਿਸਤਾਨੀ ਨੌਜਵਾਨ, ਤਾਰਾ ਰਾਹੀਂ ਦਾਖਲ ਹੋਣ ਦੀ ਕਰ ਰਿਹਾ ਸੀ ਕੋਸ਼ਿਸ

ਥਾਣਾ ਅਜਨਾਲ਼ਾ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਦੀ ਬੀ.ਓ.ਪੀ ਸ਼ਾਹਪੁਰ ਤੋਂ ਬੀਐੱਸਐੱਫ ਦੇ ਜਵਾਨਾਂ ਨੇ ਦੇਰ ਰਾਤ ਇਕ ਪਾਕਸਤਾਨੀ ਨੂੰ ਕਾਬੂ ਕੀਤਾ ਹੈ ਜੋ ਕਿ ਭਾਰਤ ਵਾਲੇ ਪਾਸੇ ਤਾਰਾ ਰਾਹੀਂ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਨੂੰ ਤੁਰੰਤ ਬੀਐੱਸਐੱਫ ਦੇ ਜਵਾਨਾਂ ਨੇ ਕਾਬੂ ਕਰ ਲਿਆ ਹੈ।

BSF officials from Indo Pak

ਕਾਬੂ ਕੀਤੇ ਪਾਕਿਸਤਾਨੀ ਵਿਅਕਤੀ ਦੀ ਪਹਿਚਾਣ 17 ਸਾਲਾਂ ਇਮਰਾਨ ਅਹਿਮਦ ਪੁੱਤਰ ਅਹਿਮਦ ਵਾਸੀ ਕਮੋਕੀ ਜ਼ਿਲ੍ਹਾ ਨਾਰੋਵਾਲ ਪਾਕਿਸਤਾਨ ਵਜੋਂ ਹੋਈ ਹੈ। ਜਿਸ ਤੋਂ ਬੀਐੱਸਐੱਫ ਦੇ ਅਧਿਕਾਰੀਆ ਅਤੇ ਖੁਫੀਆ ਏਜੇਂਸੀਆਂ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ।

Exit mobile version