ਪਿਛਲੇ 3 ਦਿਨਾਂ ਤੋਂ ਮੋਬਾਈਲ ਟਾਵਰ ‘ਤੇ ਬੈਠੇ ਸੋਹਨ ਸਿੰਘ ਦੀ ਪਤਨੀ ਨੇ ਚੰਨੀ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਸ ਦੇ ਪਤੀ ਨੂੰ ਕੁੱਝ ਵੀ ਹੋਇਆ ਤਾਂ ਉਹ ਅਤੇ ਉਸ ਦਾ ਪੁੱਤਰ ਵੀ ਖੁਦਕੁਸ਼ੀ ਕਰ ਲੈਣਗੇ ਅਤੇ ਇਸ ਸਭ ਦੀ ਜਿੰਮੇਵਾਰ ਚੰਨੀ ਸਰਕਾਰ ਹੋਵੇਗੀ।
ਮੋਬਾਈਲ ਟਾਵਰ ‘ਤੇ ਚੜ੍ਹੇ ਅਧਿਆਪਕ ਸੋਹਨ ਸਿੰਘ ਦੀ ਪਤਨੀ ਦੀ ਚੰਨੀ ਸਰਕਾਰ ਨੂੰ ਚੇਤਾਵਨੀ
