Site icon SMZ NEWS

ਪਾਕਿਸਤਾਨ ਵਾਲੇ ਪਾਸੇ ਤੋਂ ਆਇਆ ਡਰੋਨ, ਬੀਐੱਸਐੱਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਕਿਤੇ ਰਾਊਂਡ ਫਾਇਰ

ਥਾਣਾ ਅਜਨਾਲਾ ਅਧੀਨ ਆਉਂਦੇ ਭਾਰਤ ਪਾਕਿ ਸਰਹੱਦ ਦੀ ਬੀਓਪੀ ਪੁਰਾਣੀ ਸੁੰਦਰਗੜ੍ਹ ਵਿਖੇ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿਚ ਆਉਂਦੇ ਹੋਏ ਡਰੋਨ ਦੀ ਹਲਚਲ ਹੋਣ ਤੇ ਬੀਐੱਸਐੱਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਰਾਊਂਡ ਫਾਇਰ ਕੀਤੇ।

Drone from Pakistan side

ਜਿਸ ਤੋਂ ਤੁਰੰਤ ਕੁਝ ਸਕਿੰਟਾਂ ਬਾਅਦ ਹੀ ਡਰੋਨ ਫਿਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਜਿਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ, ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਦੀ ਸਰਚ ਅਪਰੇਸ਼ਨ ਜਾਰੀ ਹੈ।

Exit mobile version