ਥਾਣਾ ਅਜਨਾਲਾ ਅਧੀਨ ਆਉਂਦੇ ਭਾਰਤ ਪਾਕਿ ਸਰਹੱਦ ਦੀ ਬੀਓਪੀ ਪੁਰਾਣੀ ਸੁੰਦਰਗੜ੍ਹ ਵਿਖੇ ਦੇਰ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿਚ ਆਉਂਦੇ ਹੋਏ ਡਰੋਨ ਦੀ ਹਲਚਲ ਹੋਣ ਤੇ ਬੀਐੱਸਐੱਫ ਦੇ ਜਵਾਨਾਂ ਨੇ ਤੁਰੰਤ ਹਰਕਤ ਵਿਚ ਆਉਂਦੇ ਹੋਏ ਰਾਊਂਡ ਫਾਇਰ ਕੀਤੇ।
ਜਿਸ ਤੋਂ ਤੁਰੰਤ ਕੁਝ ਸਕਿੰਟਾਂ ਬਾਅਦ ਹੀ ਡਰੋਨ ਫਿਰ ਦੁਬਾਰਾ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ। ਜਿਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ, ਅਧਿਕਾਰੀਆਂ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਦੀ ਸਰਚ ਅਪਰੇਸ਼ਨ ਜਾਰੀ ਹੈ।
Comment here