ਪੰਜਾਬ ਵਿੱਚ ਸ਼ੁੱਕਰਵਾਰ ਨੂੰ 10 ਆਈਏਐੱਸ ਅਤੇ ਛੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਅੰਮ੍ਰਿਤ ਕੌਰ ਗਿੱਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਜਾਰੀ- 10 IAS ਤੇ 6 PCS ਅਧਿਕਾਰੀਆਂ ਦੇ ਹੋਏ ਤਬਾਦਲੇ
