14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋਣ ‘ਤੇ ਅਕਾਲੀ ਦਲ ਵੱਲੋਂ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇਹ ਸਮਾਗਮ ਚੋਣ ਰੈਲੀ ਦੇ ਰੂਪ ‘ਚ ਵੀ ਹੋਵੇਗਾ। ਸੁਖਬੀਰ ਬਾਦਲ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲੈਣ ਮੋਗਾ ਪੁੱਜੇ ਸਨ। ਕੀਤੀ ਜਾਣ ਵਾਲੀ ਇਸ ਰੈਲੀ ਦੇ ਸੰਬੋਧਨ ‘ਚ ਕਿਹਾ ਕਿ ਇਸ ਵਾਰ ਅਕਾਲੀ ਦਲ ਦੀ ਪੂਰੀ ਲਹਿਰ ਹੈ ਅਤੇ ਇਸ ‘ਚ ਅਕਾਲੀ ਦਲ ਨੂੰ 80 ਸੀਟਾਂ ਮਿਲਣਗੀਆਂ। 100 ਸੀਟਾਂ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਕਿਹਾ ਕਿ ਇਸ ਰੈਲੀ ਵਿੱਚ ਘੱਟੋ-ਘੱਟ 5 ਲੱਖ ਲੋਕ ਪਹੁੰਚਣ, ਉਨ੍ਹਾਂ ਯੂਥ ਅਕਾਲੀ ਦਲ ਅਤੇ ਸੋਈ ਦੇ ਪ੍ਰਧਾਨਾਂ ਨੂੰ ਕਿਹਾ ਕਿ ਉਹ ਹਰ ਪਾਸਿਓਂ ਲੋਕਾਂ ਨੂੰ ਇਕੱਠਾ ਕਰਕੇ ਲਿਆਉਣ।
ਸ਼੍ਰੋਮਣੀ ਅਕਾਲੀ ਦਲ ਦਾ 100ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਮੋਗਾ ਦੇ ਪਿੰਡ ਕਿੱਲੀ ਚਾਲਾ ਵਿਖੇ ਮਨਾਇਆ ਜਾਵੇਗਾ
December 4, 20210

Related Articles
June 25, 20240
ਗ੍ਰਾਹਕ ਬਣ ਕੇ ਆਏ ਲੁਟੇਰੇ ,ਪਤੰਦਰ ਕਰ ਗਏ ਵੱਡਾ ਕਾਰਾ |
ਬਟਾਲਾ ਦੇ ਖਜੂਰੀ ਗੈਟ ਇਲਾਕੇ ਚ ਇਕ ਬੂਟਾ ਦੀ ਦੁਕਾਨ ਚ 3 ਅਣਪਛਾਤੇ ਨੌਜਵਾਨ ਨਵੇਂ ਬੂਟ ਲੈਣ ਦੇ ਬਹਾਨੇ ਆਏ ਅਤੇ ਜਿੱਥੇ ਪੈਰਾ ਚ ਨਵੇਂ ਬੂਟ ਪਾ ਉਥੋ ਫਰਾਰ ਹੋ ਗਏ ਉਥੇ ਹੀ ਜਾਂਦੇ ਜਾਂਦੇ ਦੁਕਾਨਦਾਰ ਦੇ ਹੱਥ ਚੋ ਕਰੀਬ 15 ਹਜ਼ਾਰ ਰੁਪਏ ਨਕਦੀ ਦੀ ਖੋਹ
Read More
August 21, 20240
ਬੰਦੀ ਸਿੰਘਾਂ ਨੂੰ ਨਹੀਂ ਦਿੱਤੀ ਜਾ ਰਹੀ ਰਿਹਾਈ, ਦੋਸ਼ੀ ਬਾਬੇਆਂ ਨੂੰ ਬਾਰ ਬਾਰ ਪੈਰੋਲ ਮਿਲ ਰਹੀ |
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਸੱਚੇ ਪਾਤਸ਼ਾਹ ਜੀ ਦੇ ਚਰਨਾਂ ਚ ਨਤਮਸਤਕ ਹੋ ਕੇ ਸ਼ੁਕਰਾਨਾ ਵੀ ਕੀਤਾ ਸਾਡੇ ਕੋਲੋਂ ਹੋਈਆਂ ਭੁੱਲਾਂ ਚੁੱਕਾਂ ਦੀ ਮਾਫੀ ਦੀ ਮੰਗੀ ਹਰ ਮਹੀਨੇ ਇਥੇ ਹਾਜ਼ਰ ਹੋ ਕੇ ਗੁਰੂ ਸਾਹਿਬ ਦੇ ਓਟ ਆਸਰਾ ਲੈਦੇ ਆ ਅੱਗੇ ਦੇ ਸਮ
Read More
August 11, 20210
ਟੋਕਿਓ ਓਲੰਪਿਕ ਤੋਂ ਪਰਤੇ ‘ਪਦਕਵੀਰ’ ਖਿਡਾਰੀ, ਸ੍ਰੀ ਗੁਰੂ ਰਾਮਦਾਸ ਏਅਰਪੋਰਟ ‘ਤੇ ਹੋਇਆ ਸ਼ਾਨਦਾਰ ਸਵਾਗਤ
ਭਾਰਤੀ ਪੁਰਸ਼ ਹਾਕੀ ਟੀਮ ਨੇ ਟੋਕੀਓ ਓਲੰਪਿਕ 2020 ਵਿੱਚ 41 ਸਾਲਾਂ ਬਾਅਦ ਕਾਂਸੀ ਦਾ ਤਗਮਾ ਜਿੱਤ ਕੇ ਨਵਾਂ ਇਤਿਹਾਸ ਰਚਦਿਆਂ ਵਾਪਸੀ ਕੀਤੀ ਹੈ। ਮਹਿਲਾ ਹਾਕੀ ਖਿਡਾਰਨ ਗੁਰਜੀਤ ਕੌਰ ਵੀ ਨਜ਼ਰ ਆਈ। ਬੁੱਧਵਾਰ ਸਵੇਰੇ 6.30 ਵਜੇ ਟੀਮ ਵਿੱਚ ਸ਼ਾਮਲ ਪੰਜਾਬ
Read More

Comment here