Indian PoliticsNationNewsPunjab newsWorld

ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਜਾਰੀ- 10 IAS ਤੇ 6 PCS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਵਿੱਚ ਸ਼ੁੱਕਰਵਾਰ ਨੂੰ 10 ਆਈਏਐੱਸ ਅਤੇ ਛੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਅੰਮ੍ਰਿਤ ਕੌਰ ਗਿੱਲ ਨੂੰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

Comment here

Verified by MonsterInsights