14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋਣ ‘ਤੇ ਅਕਾਲੀ ਦਲ ਵੱਲੋਂ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇਹ ਸਮਾਗਮ ਚੋਣ ਰੈਲੀ ਦੇ ਰੂਪ ‘ਚ ਵੀ ਹੋਵੇਗਾ। ਸੁਖਬੀਰ ਬਾਦਲ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲੈਣ ਮੋਗਾ ਪੁੱਜੇ ਸਨ। ਕੀਤੀ ਜਾਣ ਵਾਲੀ ਇਸ ਰੈਲੀ ਦੇ ਸੰਬੋਧਨ ‘ਚ ਕਿਹਾ ਕਿ ਇਸ ਵਾਰ ਅਕਾਲੀ ਦਲ ਦੀ ਪੂਰੀ ਲਹਿਰ ਹੈ ਅਤੇ ਇਸ ‘ਚ ਅਕਾਲੀ ਦਲ ਨੂੰ 80 ਸੀਟਾਂ ਮਿਲਣਗੀਆਂ। 100 ਸੀਟਾਂ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਕਿਹਾ ਕਿ ਇਸ ਰੈਲੀ ਵਿੱਚ ਘੱਟੋ-ਘੱਟ 5 ਲੱਖ ਲੋਕ ਪਹੁੰਚਣ, ਉਨ੍ਹਾਂ ਯੂਥ ਅਕਾਲੀ ਦਲ ਅਤੇ ਸੋਈ ਦੇ ਪ੍ਰਧਾਨਾਂ ਨੂੰ ਕਿਹਾ ਕਿ ਉਹ ਹਰ ਪਾਸਿਓਂ ਲੋਕਾਂ ਨੂੰ ਇਕੱਠਾ ਕਰਕੇ ਲਿਆਉਣ।
ਸ਼੍ਰੋਮਣੀ ਅਕਾਲੀ ਦਲ ਦਾ 100ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਮੋਗਾ ਦੇ ਪਿੰਡ ਕਿੱਲੀ ਚਾਲਾ ਵਿਖੇ ਮਨਾਇਆ ਜਾਵੇਗਾ
December 4, 20210

Related Articles
December 24, 20240
ਪਟਿਆਲਾ ਜ਼ਿਲ੍ਹਾ ਕਾਂਗਰਸ ਨੇ ਦਿੱਤਾ ਧਰਨਾ
ਪਟਿਆਲਾ ਵਿਖੇ ਅੱਜ ਜ਼ਿਲਾ ਕਾਂਗਰਸ ਕਮੇਟੀ ਵੱਲੋਂ ਡਾਕਟਰ ਧਰਮਵੀਰ ਗਾਂਧੀ ਲੋਕ ਸਭਾ ਮੈਂਬਰ ਦੀ ਅਗਵਾਈ ਦੇ ਵਿੱਚ ਦੇਸ਼ ਦੀ ਗ੍ਰਿਹ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਦੋ ਧਰਨਾ ਦਿੱਤਾ ਗਿਆ ਉਹਨਾਂ ਕਿਹਾ ਕਿ ਰਾਜ ਸਭਾ ਦੇ ਵਿੱਚ ਅਮਿਤ ਸ਼ਾਹ ਨੇ ਡਾਕਟਰ ਭੀਮ
Read More
October 21, 20210
ਨਿਹੰਗ ਸਿੰਘ ਜਥੇਬੰਦੀਆਂ ਨੇ ਬਾਬਾ ਅਮਨ ਸਿੰਘ ਨਾਲੋਂ ਤੋੜਿਆ ਨਾਤਾ, ਪੁਲਿਸ ਨੂੰ ਕਿਹਾ, ਕਰੋ ਜੋ ਕਰਨੀ ਹੈ ਕਾਰਵਾਈ
ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੇ ਸਬੰਧ ਵਿੱਚ ਇੱਕ ਤੋਂ ਬਾਅਦ ਇੱਕ ਕਈ ਮੋੜ ਸਾਹਮਣੇ ਆ ਰਹੇ ਹਨ। ਪਿਛਲੇ ਦਿਨੀ ਇਸ ਘਟਨਾ ਦੀ ਜਿੰਮੇਵਾਰੀ ਲੈਣ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਛਾਏ ਨਿਹੰਗ ਸਿੰਘਾਂ ਦੀ ਜੱਥੇਬੰਦੀ ਦੇ ਆਗੂ ਬਾਬਾ ਅਮਨ ਸਿੰਘ ਦੀ ਬੀਜੇਪ
Read More
June 18, 20210
ਟਵਿੱਟਰ ਨਾਲ ਕੇਂਦਰ ਦੀ ਤਕਰਾਰ ਵਿਚਕਾਰ ਓਵੈਸੀ ਦਾ ਵਾਰ, ਕਿਹਾ – ‘ਸੈਂਸਰਸ਼ਿਪ ਚਾਹੁੰਦੀ ਹੈ ਸਰਕਾਰ’
ਮਾਈਕਰੋ-ਬਲੌਗਿੰਗ ਸਾਈਟ ਟਵਿੱਟਰ ਅਤੇ ਸਰਕਾਰ ਵਿਚਾਲੇ ਨਵੇਂ ਆਈ ਟੀ ਨਿਯਮਾਂ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੋਂ ਬਾਅਦ ਏਆਈਐਮਆਈਐਮ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਵੀ ਸਰਕਾਰ ਨੂ
Read More

Comment here