14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋਣ ‘ਤੇ ਅਕਾਲੀ ਦਲ ਵੱਲੋਂ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇਹ ਸਮਾਗਮ ਚੋਣ ਰੈਲੀ ਦੇ ਰੂਪ ‘ਚ ਵੀ ਹੋਵੇਗਾ। ਸੁਖਬੀਰ ਬਾਦਲ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲੈਣ ਮੋਗਾ ਪੁੱਜੇ ਸਨ। ਕੀਤੀ ਜਾਣ ਵਾਲੀ ਇਸ ਰੈਲੀ ਦੇ ਸੰਬੋਧਨ ‘ਚ ਕਿਹਾ ਕਿ ਇਸ ਵਾਰ ਅਕਾਲੀ ਦਲ ਦੀ ਪੂਰੀ ਲਹਿਰ ਹੈ ਅਤੇ ਇਸ ‘ਚ ਅਕਾਲੀ ਦਲ ਨੂੰ 80 ਸੀਟਾਂ ਮਿਲਣਗੀਆਂ। 100 ਸੀਟਾਂ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਕਿਹਾ ਕਿ ਇਸ ਰੈਲੀ ਵਿੱਚ ਘੱਟੋ-ਘੱਟ 5 ਲੱਖ ਲੋਕ ਪਹੁੰਚਣ, ਉਨ੍ਹਾਂ ਯੂਥ ਅਕਾਲੀ ਦਲ ਅਤੇ ਸੋਈ ਦੇ ਪ੍ਰਧਾਨਾਂ ਨੂੰ ਕਿਹਾ ਕਿ ਉਹ ਹਰ ਪਾਸਿਓਂ ਲੋਕਾਂ ਨੂੰ ਇਕੱਠਾ ਕਰਕੇ ਲਿਆਉਣ।
ਸ਼੍ਰੋਮਣੀ ਅਕਾਲੀ ਦਲ ਦਾ 100ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਮੋਗਾ ਦੇ ਪਿੰਡ ਕਿੱਲੀ ਚਾਲਾ ਵਿਖੇ ਮਨਾਇਆ ਜਾਵੇਗਾ
December 4, 20210

Related Articles
October 8, 20220
ਸਕੂਲ ਫ੍ਰੈਂਡ ਮਨਦੀਪ ਬਣੇ MLA ਭਰਾਜ ਦੇ ਜੀਵਨਸਾਥੀ, ਵੇਖੋ ਵਿਆਹ ਦੀਆਂ ਖੂਬਸੂਰਤ ਤਸਵੀਰਾਂ
ਸੰਗਰੂਰ ਹਲਕੇ ਤੋਂ ਸੂਬੇ ਦੀ ਸਭ ਤੋਂ ਛੋਟੀ ਉਮਰ ਦੇ ਅਤੇ ਪਹਿਲੀ ਵਾਰ ਵਿਧਾਇਕ ਬਣੇ ਨਰਿੰਦਰ ਕੌਰ ਭਾਰਜ (28) ਅੱਜ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ (29) ਨਾਲ ਵਿਆਹ ਬੰਧਨ ‘ਚ ਬੱਝ ਗਏ। ਦੋਵਾਂ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਦੇ ਪਿੰਡ ਰੋਡੇਵਾਲ ਦ
Read More
March 3, 20250
ਨਸ਼ਾ ਤਸਕਰ ਤੇ ਪੁਲਿਸ ਵਿਚਾਲੇ ਹੋਏ ਇਨਕਾਊਂਟਰ ਵਾਲੀ ਜਗ੍ਹਾ ਤੇ ਹਾਲਾਤਾਂ ਦਾ ਜਾਇਜ਼ਾ ਲੈਣ ਪਹੁੰਚੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ
ਵੱਖ ਵੱਖ ਨਸ਼ਾ ਤਸਕਰੀ ਮਾਮਲਿਆਂ ਦੇ ਵਿੱਚ ਪੁਲਿਸ ਨੂੰ ਲੋੜਵੰਦ ਆਰੋਪੀ ਨੂੰ ਫੜਨ ਗਈ ਪੁਲਿਸ ਨੂੰ ਦੇਖ ਕੇ ਆਰੋਪੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਅੰਮ੍ਰਿਤਸਰ ਪੁਲਿਸ ਵੱਲੋਂ ਉਸ ਆਰੋਪੀ ਦਾ ਪਿੱਛਾ ਕਰਦੇ ਹੋਏ ਅੰਮ੍ਰਿਤਸਰ ਬਾਈਪਾਸ ਦੇ ਉੱਪਰ ਆ ਕੇ ਪ
Read More
September 28, 20240
ਬੱਸ ਤੇ ਟਰੱਕ ਦੀ ਹੋਈ ਆਪਸ ਵਿੱਚ ਭਿਆਨਕ ਟੱਕਰ ਕਈ ਸਵਾਰੀਆਂ ਹੋਇਆਂ ਜ਼ਖ਼ਮੀ |
ਜਲੰਧਰ ਦੇ ਹਲਕਾ ਨਕੋਦਰ ਰੋਡ 'ਤੇ ਇਕ ਨਿੱਜੀ ਹਸਪਤਾਲ ਦੇ ਸਾਹਮਣੇ ਸ਼ੁੱਕਰਵਾਰ ਸ਼ਾਮ ਕਰੀਬ 6:30 ਵਜੇ ਨਕੋਦਰ-ਜਲੰਧਰ ਬਾਈਪਾਸ ਚੌਕ 'ਤੇ ਇਕ ਤੇਜ਼ ਰਫਤਾਰ ਟਰੱਕ ਅਤੇ ਬੱਸ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋਵਾਂ ਵਾਹਨਾਂ ਦੇ ਡਰਾਈਵਰਾਂ ਸਮੇਤ 15 ਸ
Read More
Comment here