ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਸ. ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀ. ਏ. ਸੀ. ਦੇ ਮੈਂਬਰ ਹਨ। ਉਹ ਪਾਰਟੀ ਵਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ, ਜਿਸ ਕਰਕੇ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 6 ਸਾਲਾਂ ਵਾਸਤੇ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।
ਸੁਖਬੀਰ ਬਾਦਲ ਨੇ ਇਕਬਾਲ ਸਿੰਘ ਖੰਨਾ ਨੂੰ ਪਾਰਟੀ ‘ਚੋਂ 6 ਸਾਲਾਂ ਲਈ ਕੱਢਿਆ, ਕੀਤੀ ਵੱਡੀ ਕਾਰਵਾਈ
December 6, 20210

Related tags :
#PunjabCongress Assembly elections Punjab Punjab News
Related Articles
February 23, 20230
शहीद भगत सिंह की भतीजी वीरेंद्र सिंधु का ब्रिटेन में निधन हो गया
शहीद भगत सिंह की भतीजी वीरेंद्र सिंधु का ब्रिटेन में निधन हो गया। उनकी उम्र 83 साल थी और वह फिलहाल यूके में रह रहे थे। बताया जा रहा है कि वह लंबे समय से बीमार चल रहे थे, जिसके चलते बुधवार को उनका निधन
Read More
August 28, 20240
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ, ਕਾਂਗਰਸ ਦੇ ਸਾਂਸਦ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਵਿਚਾਲੇ ਹੋਈ ਅਹਿਮ ਬੈਠਕ |
ਪੰਜਾਬ ਦੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਕੀਤੀ ਮੁਲਾਕਾਤ ਦੌਰਾਨ ਪੰਜਾਬ ਅਤੇ ਹਿਮਾਚਲ ਦੇ ਮੁੱਦਿਆਂ 'ਤੇ ਵਿਸ਼ੇਸ਼ ਚਰਚਾ ਕੀਤ
Read More
May 2, 20200
मजदूरों को लेकर केरल से ओडिशा के लिए रवाना हुई पहली स्पेशल ट्रेन लोग हुए खुश !
देश में कोरोना महामारी के बीच मजदूरों को उनके घरों तक पहुंचाने के लिए सरकार अब काम कर रही है और अब केरल से करीब 1140 प्रवासी मजदूरों को लेकर एक विशेष ट्रेन ओडिशा भुवनेश्वर के लिए शुक्रवार रात 10 बजे ए
Read More
Comment here