ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਸ. ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀ. ਏ. ਸੀ. ਦੇ ਮੈਂਬਰ ਹਨ। ਉਹ ਪਾਰਟੀ ਵਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ, ਜਿਸ ਕਰਕੇ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 6 ਸਾਲਾਂ ਵਾਸਤੇ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।
ਸੁਖਬੀਰ ਬਾਦਲ ਨੇ ਇਕਬਾਲ ਸਿੰਘ ਖੰਨਾ ਨੂੰ ਪਾਰਟੀ ‘ਚੋਂ 6 ਸਾਲਾਂ ਲਈ ਕੱਢਿਆ, ਕੀਤੀ ਵੱਡੀ ਕਾਰਵਾਈ
December 6, 20210

Related tags :
#PunjabCongress Assembly elections Punjab Punjab News
Related Articles
April 30, 20210
Delhi Lieutenant Governor Anil Baijal Tests Positive For COVID-19
Before announcing a lockdown in Delhi earlier this month, Chief Minister Arvind Kejriwal had met with Lieutenant Governor Anil Baijal.
Delhi Lieutenant Governor Anil Baijal has tested positive for CO
Read More
July 13, 20240
ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਚੱਲਿਆ ਝਾੜੂ ਅਜਨਾਲਾ ਚ ਮੰਤਰੀ ਕੁਲਦੀਪ ਧਾਲੀਵਾਲ ਦੇ ਦਫਤਰ ਚ ਲੱਡੂ ਵੰਡ ਕੇ ਮਨਾਈ ਖੁਸ਼ੀ |
ਜਲੰਧਰ ਪੱਛਮੀ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ ਨੂੰ ਲੈ ਕੇ ਅੱਜ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਫਤਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਖੁਸ਼ੀ ਮਨਾਈ ਗਈ ਇਸ ਮੌਕੇ ਉਹਨਾਂ ਵੱਲੋਂ ਢੋਲ ਦੇ ਡਗੇ ਤੇ ਭੰ
Read More
September 15, 20230
अनंतनाग में 48 घंटे से एनकाउंटर; 3 आतंकियों के छिपे होने की सूचना;ड्रोन से सर्च ऑपरेशन जारी
कश्मीर में अनंतनाग के गडूल कोकेरनाग में चौथे दिन शुक्रवार को भी आतंकियों से मुठभेड़ जारी है। गुरुवार को आतंकियों की गोली लगने से एक जवान घायल हो गया था। मीडिया रिपोर्ट्स के मुताबिक, घायल जवान की मौत हो
Read More

Comment here