ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਸ. ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀ. ਏ. ਸੀ. ਦੇ ਮੈਂਬਰ ਹਨ। ਉਹ ਪਾਰਟੀ ਵਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ, ਜਿਸ ਕਰਕੇ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 6 ਸਾਲਾਂ ਵਾਸਤੇ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।
ਸੁਖਬੀਰ ਬਾਦਲ ਨੇ ਇਕਬਾਲ ਸਿੰਘ ਖੰਨਾ ਨੂੰ ਪਾਰਟੀ ‘ਚੋਂ 6 ਸਾਲਾਂ ਲਈ ਕੱਢਿਆ, ਕੀਤੀ ਵੱਡੀ ਕਾਰਵਾਈ
December 6, 20210

Related tags :
#PunjabCongress Assembly elections Punjab Punjab News
Related Articles
November 5, 20210
CM ਚੰਨੀ ਨੇ ਗਰੀਬਾਂ ਦੇ ਘਰ ਜਗਾਏ ਦੀਵੇ, 269 ਝੁੱਗੀ ਝੌਂਪੜੀ ਵਾਲਿਆਂ ਨੂੰ ਦਿੱਤੇ ਮਲਕੀਅਤ ਦੇ ਅਧਿਕਾਰ
ਜਦੋਂ ਤੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ ਉਦੋਂ ਤੋਂ ਉਨ੍ਹਾਂ ਦਾ ਬਹੁਤ ਹੀ ਵੱਖਰਾ ਅੰਦਾਜ਼ ਲੋਕਾਂ ਸਾਹਮਣੇ ਆਇਆ ਹੈ। ਬੀਤੇ ਦਿਨੀਂ ਦੀਵਾਲੀ ਮੌਕੇ ਚੰਨੀ ਆਪਣੇ ਵਿਧਾਨ ਸਭਾ ਖੇਤਰ ਚਮਕੌਰ ਸਾਹਿਬ ਵਿਚ ਇੰਦਰਾ ਕਾਲੋਨੀ ਗਏ। ਉਥੇ ਝੁੱਗੀਆਂ ਵਿ
Read More
March 18, 20220
ਹੋਲੀ ‘ਤੇ ਕਤਰ ਏਅਰਵੇਜ਼ ਨੇ ਦਿੱਤੀ ਖੁਸ਼ਖਬਰੀ, ਅੰਮ੍ਰਿਤਸਰ ਤੋਂ ਦੋਹਾ ਲਈ ਉਡਾਣ ਮੁੜ ਹੋਈ ਸ਼ੁਰੂ
ਹੋਲੀ ਦੇ ਮੌਕੇ ‘ਤੇ ਪੰਜਾਬ ਵਾਸੀਆਂ ਨੂੰ ਖੁਸ਼ਖਬਰੀ ਦਿੰਦੇ ਹੋਏ ਕਤਰ ਏਅਰਵੇਜ਼ ਨੇ ਆਪਣੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਏਅਰਵੇਜ਼ ਅਗਲੇ ਮਹੀਨੇ ਤੋਂ ਅੰਮ੍ਰਿਤਸਰ-ਦੋਹਾ ਵਿਚਕਾਰ ਆਪਣੀ ਉਡਾਣ ਮੁੜ ਸ਼ੁਰੂ ਕਰਨ ਜਾ ਰਹੀ ਹੈ। ਕਤਰ ਏਅ
Read More
September 9, 20220
RIP Queen Elizabeth II
Queen Elizabeth II, the UK’s monarch for the past 70 years, has died aged 96.
Read More

Comment here