ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਸ. ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀ. ਏ. ਸੀ. ਦੇ ਮੈਂਬਰ ਹਨ। ਉਹ ਪਾਰਟੀ ਵਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ, ਜਿਸ ਕਰਕੇ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 6 ਸਾਲਾਂ ਵਾਸਤੇ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।
ਸੁਖਬੀਰ ਬਾਦਲ ਨੇ ਇਕਬਾਲ ਸਿੰਘ ਖੰਨਾ ਨੂੰ ਪਾਰਟੀ ‘ਚੋਂ 6 ਸਾਲਾਂ ਲਈ ਕੱਢਿਆ, ਕੀਤੀ ਵੱਡੀ ਕਾਰਵਾਈ
December 6, 20210

Related tags :
#PunjabCongress Assembly elections Punjab Punjab News
Related Articles
April 10, 20220
ਘੱਟ ਆਮਦਨੀ ਕਰਕੇ ਬੰਦ ਹੋਏ ਪੰਜਾਬ ਦੇ 11 ਤੇ ਹਿਮਾਚਲ ਦੇ 2 ਰੇਲਵੇ ਸਟੇਸ਼ਨ
ਰੇਲ ਡਵੀਜ਼ਨ ਫਿਰੋਜ਼ਪੁਰ ਨੇ ਆਮਦਨੀ ਨਾ ਹੋਣ ਕਰਕੇ ਪੰਜਾਬ ਦੇ 11 ਤੇ ਹਿਮਾਚਲ ਪ੍ਰਦੇਸ਼ ਦੇ ਦੋ ਸਟੇਸ਼ਨ ਬੰਦ ਕਰ ਦਿੱਤੇ ਹਨ, ਹੁਣ ਇਨ੍ਹਾਂ ਸਟੇਸ਼ਨਾਂ ‘ਤੇ ਟ੍ਰੇਨਾਂ ਨਹੀਂ ਰੁਕਣਗੀਆਂ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼ ਤੇ ਪੰਜਾਬ ਦਾ ਇੱਕ-ਇੱਕ ਧਾਰਮਿਕ ਸ
Read More
January 16, 20230
Simarjit Bains got relief from the High Court, regular bail was granted in the murder case
Lok Insaf Party chief and former MLA Simarjit Singh Bains has got a big relief from the Punjab and Haryana High Court. The High Court has granted regular bail to him in the election dispute case regis
Read More
October 18, 20220
राज्यपाल और सीएम मान फिर आमने-सामने, मुख्यमंत्री से पीएयू के वीसी को तुरंत हटाने की मांग
पंजाब के राज्यपाल बनवारीलाल पुरोहित एक बार फिर मुख्यमंत्री भगवंत मान से आमने-सामने हो गए हैं। अब राज्यपाल सी.एम. मान को लुधियाना पीएयू के वीसी सतबीर घोषाल को तुरंत हटाने के लिए कहा गया है।
उनका कहना
Read More

Comment here