ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਸ. ਇਕਬਾਲ ਸਿੰਘ ਚੰਨੀ ਖੰਨਾ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀ. ਏ. ਸੀ. ਦੇ ਮੈਂਬਰ ਹਨ। ਉਹ ਪਾਰਟੀ ਵਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ, ਜਿਸ ਕਰਕੇ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ 6 ਸਾਲਾਂ ਵਾਸਤੇ ਪਾਰਟੀ ਵਿੱਚੋਂ ਕੱਢਿਆ ਜਾਂਦਾ ਹੈ। ਡਾ. ਚੀਮਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।
ਸੁਖਬੀਰ ਬਾਦਲ ਨੇ ਇਕਬਾਲ ਸਿੰਘ ਖੰਨਾ ਨੂੰ ਪਾਰਟੀ ‘ਚੋਂ 6 ਸਾਲਾਂ ਲਈ ਕੱਢਿਆ, ਕੀਤੀ ਵੱਡੀ ਕਾਰਵਾਈ
December 6, 20210

Related tags :
#PunjabCongress Assembly elections Punjab Punjab News
Related Articles
May 3, 20210
ਆਕਸੀਜਨ ਪਹੁੰਚਣ ‘ਚ ਹੋਈ ਦੇਰੀ, 24 ਕੋਰੋਨਾ ਪੀੜਤ ਮਰੀਜ਼ਾਂ ਨੇ ਤੋੜਿਆ ਦਮ
ਇੱਕ ਪਾਸੇ ਕੋਰੋਨਾ ਦਾ ਕਹਿਰ ਅਤੇ ਦੂਜੇ ਪਾਸੇ ਦੇਸ਼ ਵਿੱਚ ਆਕਸੀਜਨ ਦੀ ਘਾਟ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਲਗਾਤਰ ਜਾਰੀ ਹੈ। ਕਰਨਾਟਕ ਦੇ ਚਾਮਰਾਜਨਗਰ ਵਿੱਚ ਹੁਣ ਆਕਸੀਜਨ ਦੀ ਘਾਟ ਕਾਰਨ 24 ਮਰੀਜ਼ਾਂ ਦੀ ਮੌਤ ਹੋਣ
Read More
October 1, 20210
ਬੇਅਦਬੀ ਮਾਮਲੇ ‘ਚ ਨਵਾਂ ਵਕੀਲ ਲਾਉਣ ‘ਤੇ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਵੱਡਾ ਬਿਆਨ
ਬੇਅਦਬੀ ਮਾਮਲਿਆਂ ਵਿੱਚ ਵਿਸ਼ੇਸ਼ ਵਕੀਲ ਨਿਯੁਕਤ ਕਰਨ ਨੂੰ ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਇੱਕ ਹੋਰ ਵੱਡਾ ਧੋਖਾ ਹੈ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਬਹਿਬਲ ਕਲਾਂ ਮਾਮਲੇ ਵਿੱਚ ਵਿਸ਼ੇਸ਼ ਸਰਕਾਰੀ ਵਕੀਲ ਦੀ ਨਿਯੁਕਤੀ ਸ
Read More
June 29, 20210
Sonu Sood’s Gift To Struggling Jharkhand Shooter: A German Rifle
"I cannot have my own rifle as it costs nearly ₹ 3 lakh," said Konica Layak, a state champion from Jharkhand.
Actor Sonu Sood, who supported thousands of people during the coronavirus-ind
Read More

Comment here