ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਲੱਗਾ ਹੈ। ਮੋਹਾਲੀ ਕੋਰਟ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਡਰੱਗ ਤਸਕਰੀ, ਪਾਸਪੋਰਟ ਗੜਬੜੀ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਈ. ਡੀ. ਵੱਲੋਂ ਸੁਖਪਾਲ ਖਹਿਰਾ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।ਦੂਜੇ ਪਾਸੇ ਖਹਿਰਾ ਦਾ ਕਹਿਣਾ ਹੈ ਕਿ 2015 ’ਚ ਦਰਜ ਉਕਤ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮਾਂ ਨੇ ਉਨ੍ਹਾਂ ਦੇ ਵਿਸ਼ੇ ’ਚ ਕੋਈ ਬਿਆਨ ਨਹੀਂ ਦਿੱਤਾ ਹੈ, ਫਿਰ ਵੀ ਇੰਨੇ ਸਾਲਾਂ ਬਾਅਦ ਉਨ੍ਹਾਂ ਦਾ ਨਾਮ ਐੱਫ਼. ਆਈ. ਆਰ. ’ਚ ਜੋੜਿਆ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਉੱਚ ਪੱਧਰੀ ਜਾਂਚ ਦੀ ਮੰਗ ਵੀ ਖਹਿਰਾ ਵੱਲੋਂ ਕੀਤੀ ਗਈ ਹੈ।
ਸੁਖਪਾਲ ਖਹਿਰਾ ਨੂੰ ਮੋਹਾਲੀ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ, ਮਨੀ ਲਾਂਡਰਿੰਗ ਮਾਮਲੇ ‘ਚ ਮੁਸ਼ਕਲਾਂ ‘ਚ ਹੋਰ ਵਾਧਾ
December 7, 20210
Related tags :
Punjab Social media Social media news
Related Articles
January 21, 20220
ਲਖੀਮਪੁਰ : ਪੁਲਿਸ ਨੇ 7 ਕਿਸਾਨਾਂ ਨੂੰ ਬਣਾਇਆ 2 BJP ਨੇਤਾਵਾਂ ਦੀ ਹੱਤਿਆ ਦੇ ਦੋਸ਼ੀ
ਯੂ. ਪੀ. ਪੁਲਿਸ ਨੇ ਲਖੀਮਪੁਰ ਖੀਰੀ ਮਾਮਲੇ ਵਿਚ ਦੂਜੀ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਚਾਰਜਸ਼ੀਟ ਵਿਚ 7 ਕਿਸਾਨਾਂ ਖਿਲਾਫ ਇੱਕ ਡਰਾਈਵਰ ਤੇ ਦੋ ਭਾਜਪਾ ਨੇਤਾਵਾਂ ਦੀ ਹੱਤਿਆ ਦਾ ਦੋਸ਼ ਲਗਾਇਆ ਗਿਆ ਹੈ। ਪਿਛਲੇ ਸਾਲ ਲਖੀਮਪੁਰ ਵਿਚ 3 ਅਕਤੂਬਰ ਦੀ ਘਟਨਾ ਨ
Read More
June 8, 20210
Huge Internet Outage, Some Of World’s Biggest Sites Go Down
Separately, Amazon.com Inc's retail website also seemed to face an outage. Amazon was not immediately available to comment.
Multiple outages hit social media, government and news websites across th
Read More
February 26, 20220
ਨੌਕਰੀ ਦੇ ਝਾਂਸੇ ‘ਚ ਫਸਾਈ 15 ਸਾਲਾਂ ਕੁੜੀ, 50,000 ‘ਚ ਕਰ ਦਿੱਤਾ ਸੌਦਾ, ਤਸਕਰ ਦਾ ਕਬੂਲਨਾਮਾ
ਕੋਟਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਨੌਕਰੀ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਤਸਕਰਾਂ ਨੇ 50 ਹਜ਼ਾਰ ਵਿਚ ਵੇਚ ਦਿੱਤਾ। ਕੋਟਾ ਪੁਲਿਸ ਨੇ ਲੜਕੀਆਂ ਨੂੰ ਵੇਚਣ ਵਾਲੀ ਕੌਮਾਂਤਰੀ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਗੁੰਡਿਆ
Read More
Comment here